Welcome to Canadian Punjabi Post
Follow us on

01

October 2023
ਬ੍ਰੈਕਿੰਗ ਖ਼ਬਰਾਂ :
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ: ਕੈਨੇਡਾ ਦੇ ਦੋਸ਼ ਬੇਬੁਨਿਆਦ, ਨਿੱਝਰ ਦੇ ਕਤਲ ਸਬੰਧੀ ਜਸਟਿਨ ਟਰੂਡੋ ਤੋਂ ਮੰਗੇ ਸਬੂਤਨਾਗੋਰਨੋ-ਕਾਰਾਬਾਖ ਦੇ 84,770 ਲੋਕਾਂ ਨੇ ਇਲਾਕਾ ਖਾਲ੍ਹੀ ਕਰਕੇ ਆਰਮੀਨੀਆ ਵੱਲ ਕੀਤਾ ਪਰਵਾਸ ਲੰਡਨ ਦਾ ਟਾਵਰ ਬ੍ਰਿਜ ਖੁੱਲ੍ਹਾ ਰਹਿਣ ਨਾਲ ਅੱਧੇ ਘੰਟੇ ਤੱਕ ਆਵਾਜਾਈ ਪ੍ਰਭਾਵਿਤਆਈ.ਐੱਨ.ਡੀ.ਆਈ.ਏ. ਗਠਜੋੜ 'ਤੇ ਪੰਜਾਬ ਵਿਵਾਦ ਦਾ ਕੋਈ ਅਸਰ ਨਹੀਂ : ਕੇਜਰੀਵਾਲਰੇਲ ਸਫਾਈਕਰਮੀ ਨੇ ਚਲਦੀ ਟਰੇਨ ਵਿਚ ਨਰਸਿੰਗ ਕਰ ਰਹੀ ਵਿਦਿਆਰਥਣ ਨਾਲ ਕੀਤੀ ਛੇੜਛਾੜਝੋਲਾਛਾਪ ਡਾਕਟਰ ਦਾ ਕਾਰਨਾਮਾ: ਨੌਜਵਾਨ ਦਾ ਕਰ ਰਿਹਾ ਸੀ ਇਲਾਜ, ਜ਼ੁਬਾਨ ਆਈ ਬਾਹਰ ਬੋਲਣਾ ਬੰਦ ਹੋ ਗਿਆਪਾਕਿਸਤਾਨ ਵਿਚ ਈਦ-ਏ-ਮਿਲਾਦ ਮੌਕੇ ਮਸਜਿਦ ਨੇੜੇ ਆਤਮਘਾਤੀ ਧਮਾਕਾ, 52 ਮੌਤਾਂ, 50 ਜ਼ਖਮੀਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ
 
ਮਨੋਰੰਜਨ

ਕਮਲ ਹਾਸਨ ਦੀ ਫਿਲਮ ‘ਇੰਡੀਅਨ 2’ ਤੋਂ ਕਾਜਲ ਅਗਰਵਾਲ ਬਾਹਰ

August 03, 2022 04:03 PM

ਕਮਲ ਹਾਸਨ ਦੀ ਫਿਲਮ ‘ਇੰਡੀਅਨ 2’ ਪਿਛਲੇ ਕੁਝ ਸਾਲਾਂ ਤੋਂ ਰੁਕੀ ਪਈ ਹੈ। ਕਰੀਬ ਦੋ ਸਾਲ ਪਹਿਲਾਂ ਇਸ ਫਿਲਮ ਦੇ ਸੈੱਟ ਉਤੇ ਹਾਦਸਾ ਹੋ ਗਿਆ ਸੀ ਅਤੇ ਇਸ ਦੇ ਬਾਅਦ ਤੋਂ ਇਸ ਦਾ ਕੰਮ ਨਹੀਂ ਸ਼ੁਰੂ ਹੋ ਸਕਿਆ ਹੈ। ਅੱਗੋਂ ਇਸ ਫਿਲਮ ਦੀ ਇੱਕ ਵੱਡੀ ਅਪਡੇਟ ਆਈ ਹੈ। ਮੇਕਰਸ ਨੇ ਫਿਲਮ ਵਿੱਚੋਂ ਕਾਜਲ ਅਗਰਵਾਲ ਨੂੰ ਹਟਾ ਦਿੱਤਾ ਹੈ।
ਸੂਤਰਾਂ ਮੁਤਾਬਕ ਇਸ ਵਿੱਚ ਕਾਜਲ ਦੀ ਜਗ੍ਹਾ ਦੀਪਿਕਾ ਪਾਦੁਕੋਣ ਤੇ ਕੈਟਰੀਨਾ ਕੈਫ ਵਰਗੀਆਂ ਅਭਿਨੇਤਰੀਆਂ ਦੇ ਨਾਂਅ ਬਾਰੇ ਸੋਚਿਆ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਨੂੰ ਪੈਨ ਇੰਡੀਆ ਫਿਲਮ ਦੇ ਰੂਪ ਵਿੱਚ ਡਿਜ਼ਾਈਨ ਕੀਤਾ ਜਾ ਰਿਹਾ ਹੈ। ਫਿਲਮ ਨੂੰ ਬਾਲੀਵੁੱਡ ਦੀਆਂ ਵੱਡੀਆਂ ਹੀਰੋਇਨਾਂ ਜਿਵੇਂ ਦੀਪਿਕਾ ਜਾਂ ਕੈਟਰੀਨਾਦੀ ਜ਼ਰੂਰਤ ਹੈ। ਇਸ ਨੂੰ ਸ਼ੰਕਰ ਡਾਇਰੈਕਟ ਕਰ ਰਹੇ ਹਨ। ਇਸ ਦਾ ਪਹਿਲਾ ਪਾਰਟ 1996 ਵਿੱਚ ਰਿਲੀਜ਼ ਹੋਇਆ ਸੀ। ਪਹਿਲੇ ਪਾਰਟ ਵਿੱਚ ਕਮਲ ਦੇ ਇਲਾਵਾ ਉਰਮਿਲਾ ਮਾਤੋਂਡਕਰ ਅਤੇ ਮਨੀਸ਼ਾ ਕੋਇਰਾਲਾ ਲੀਡ ਰੋਲ ਵਿੱਚ ਸਨ। ਦੱਸਣਾ ਬਣਦਾ ਹੈ ਕਿ ਕਾਜਲ ਨੂੰ ਇਸ ਤੋਂ ਪਹਿਲਾਂ ਫਿਲਮ ‘ਆਚਾਰੀਆ’ ਤੋਂ ਵੀ ਹਟਾਇਆ ਗਿਆ ਸੀ। ਫਿਲਮ ਵਿੱਚ ਚਿਰੰਜੀਵੀ ਲੀਡ ਰੋਲ ਵਿੱਚ ਸਨ। ਕਮਲ ਹਾਸਨ ਵੀ ਫਿਲਮ ‘ਵਿਕਰਮ’ ਵਿੱਚ ਨਜ਼ਰ ਆ ਚੁੱਕੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ ਧਰਮਿੰਦਰ ਬਣੇ 'ਸੂਫੀ ਸੰਤ', ਹੋਏ ਟ੍ਰੋਲ, ਨਫਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ ਮੁਗ਼ਲ-ਏ-ਆਜ਼ਮ ਦਾ ਹਰ ਸੀਨ ਤਿੰਨ ਭਾਸ਼ਾਵਾਂ ਵਿੱਚ ਹੋਇਆ ਸੀ ਸ਼ੂਟ ਜਦੋਂ ਕੈਟਰੀਨਾ ਕੈਫ ਨੂੰ ਕਰਨਾ ਪਿਆ ਸੀ ਬੀ ਗ੍ਰੇਡ ਫਿਲਮਾਂ 'ਚ ਕੰਮ