Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ, ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ

August 04, 2022 07:34 AM

ਚੰਡੀਗੜ੍ਹ, 4 ਅਗਸਤ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਵੀ ਖੁੱਲ੍ਹ ਕੇ ਤਾਰੀਫ ਕੀਤੀ।
ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ। ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ