Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਗੇਟ ਨਾਲ ਟਕਰਾਈ ਬੱਸ

August 04, 2022 08:50 AM

ਓਟਵਾ, 3 ਅਗਸਤ (ਪੋਸਟ ਬਿਊਰੋ) : ਓਟਵਾ ਵਿੱਚ 24 ਸਸੈਕਸ ਡਰੇਲ ਦੇ ਗੇਟ ਦੇ ਨਾਲ ਟੂਰ ਬੱਸ ਟਕਰਾ ਗਈ ਪਰ ਇਸ ਦੌਰਾਨ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਖਬਰ ਨਹੀਂ ਮਿਲੀ ਹੈ। ਇਹ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਹੈ ਜਿੱਥੇ ਕੋਈ ਨਹੀਂ ਰਹਿੰਦਾ।
ਐਂਫੀਬਸ ਦੇ ਨਾਂ ਨਾਲ ਜਾਣੀ ਜਾਣ ਵਾਲੀ ਇਹ ਬੱਸ ਬੁੱਧਵਾਰ ਨੂੰ ਸਵੇਰੇ 9:00 ਵਜੇ ਗੇਟ ਨਾਲ ਜਾ ਟਕਰਾਈ। ਓਟਵਾ ਦੇ ਪੈਰਾਮੈਡਿਕਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ। ਓਟਵਾ ਪੁਲਿਸ ਵੀ ਮੌਕੇ ਉੱਤੇ ਪਹੁੰਚ ਗਈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਾਦਸੇ ਦੇ ਸਬੰਧ ਵਿੱਚ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਤਰ੍ਹਾਂ ਦੇ ਕੋਈ ਚਾਰਜਿਜ਼ ਹੀ ਲਾਏ ਗਏ ਹਨ।
ਆਪਰੇਟਰ ਲੇਡੀ ਡਾਈਵ ਟੂਰਜ਼ ਦੇ ਅਨੁਸਾਰ ਇਹ ਐਂਫੀਬਸ ਸਸੈਕਸ ਡਰਾਈਵ ਦੇ ਨਾਲ ਟੂਰ ਕਰਵਾਉਂਦੀ ਹੈ ਤੇ ਇਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਨਾਲ ਨਾਲ ਅਹਿਮ ਸਥਾਨਾਂ ਦਾ ਦੌਰਾ ਵੀ ਕਰਵਾਉਂਦੀ ਹੈ।ਬੱਸ ਦੇ ਮਾਲਕ ਐਟੀਨ ਕੈਮਰੋਨ ਨੇ ਦੱਸਿਆ ਕਿ ਹਾਦਸੇ ਸਮੇਂ ਨਾ ਹੀ ਬੱਸ ਵਿੱਚ ਕੋਈ ਪੈਸੈਂਜਰ ਸੀ ਤੇ ਬੱਸ ਦੇ ਡਰਾਈਵਰ ਨੂੰ ਵੀ ਕੋਈ ਸੱਟ ਫੇਟ ਨਹੀਂ ਲੱਗੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ