Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੌਦੇ ਲਗਾਕੇ ਮਨਾਈ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ

August 04, 2022 04:04 PM

ਜੋਗਾ, 4 ਅਗਸਤ (ਪੋਸਟ ਬਿਊਰੋ): ਭਗਤ ਪੂਰਨ ਸਿੰਘ ਸੇਵਾ ਸੰਸਥਾ ਜੋਗਾ ਵੱਲੋਂ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਪੁਲਾੜਾ ਸਾਹਿਬ ਵਿਖੇ ਪੌਦੇ ਲਗਾ ਕੇ ਮਨਾਈ ਗਈ। ਸੰਸਥਾ ਦੇ ਸੇਵਾਦਾਰ ਰੂਪ ਸਿੰਘ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਦੀ ਬਰਸੀ ਮੌਕੇ ਸੰਸਥਾ ਦੇ ਸੇਵਾਦਾਰਾਂ ਵੱਲੋਂ ਸਾਂਝੀਆਂ ਥਾਂਵਾਂ 'ਤੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਂਦੇ ਹਨ। ਇਸੇ ਮੁਹਿੰਮ ਤਹਿਤ ਇਸ ਵਾਰ ਵੀ ਸੇਵਾਦਾਰਾਂ ਵੱਲੋਂ ਪੁਲਾੜਾ ਸਾਹਿਬ ਵਿਖੇ ਪੌਦੇ ਲਗਾਏ ਗਏ ਹਨ। ਉਹਨਾਂ ਨੇ ਦੱਸਿਆ ਕਿ ਸੰਸਥਾ ਵੱਲੋਂ ਲਗਾਏ ਜਾਂਦੇ ਇਹਨਾਂ ਪੌਦਿਆਂ ਦੀ ਸਾਂਭਸੰਭਾਲ ਦੀ ਜਿੰਮੇਵਾਰੀ ਵੀ ਸੰਸਥਾ ਦੇ ਸੇਵਾਦਾਰਾਂ ਵੱਲੋਂ ਨਿਭਾਈ ਜਾਂਦੀ ਹੈ। ਸੰਸਥਾ ਦੇ ਸੇਵਾਦਾਰਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੇ ਸਮਾਜ ਭਲਾਈ ਦੇ ਕਾਰਜਾਂ ਦੇ ਨਾਲਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਵੀ ਵੱਡਾ ਯੋਗਦਾਨ ਪਾਇਆ ਸੀ। ਉਹਨਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੋਵੇਗੀ ਕਿ ਭਗਤ ਜੀ ਵੱਲੋਂ ਦੱਸੇ ਰਸਤੇ 'ਤੇ ਚੱਲਦੇ ਹੋਏ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਕੀਤੀ ਜਾਵੇ ਅਤੇ ਲੋਕਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸੰਸਥਾ ਦੇ ਸਮੂਹ ਸੇਵਾਦਾਰ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ