Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਦੇ 843 ਸਰਕਾਰੀ ਵਕੀਲ ਹਟਾਏ

August 04, 2022 04:23 PM

ਲਖਨਊ, 4 ਅਗਸਤ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਸਰਕਾਰ ਨੇ ਇਲਾਹਾਬਾਦ ਹਾਈ ਕੋਰਟ ਤੇ ਲਖਨਊ ਬੈਂਚ ਵਿੱਚ ਸਰਕਾਰ ਵੱਲੋਂ ਤਾਇਨਾਤ 843 ਸਰਕਾਰੀ ਵਕੀਲਾਂ ਨੂੰ ਕੱਢ ਦਿੱਤਾ ਹੈ। ਇਨ੍ਹਾਂ ਵਿੱਚ ਕਈ ਤਾਂ ਮੁੱਖ ਸਥਾਈ ਐਡਵੋਕੇਟ, ਐਡੀਸ਼ਨਲ ਮੁੱਖ ਸਥਾਈ ਐਡਵੋਕੇਟ, ਸਥਾਈ ਐਡਵੋਕੇਟ ਅਤੇ ਵਕੀਲ ਸਨ। ਨਾਲ ਇਨ੍ਹਾਂ ਅਸਾਮੀਆਂ ਉੱਤੇ ਕੁੱਲ 586 ਨਵੇਂ ਸਰਕਾਰੀ ਵਕੀਲਾਂ ਨੂੰ ਨਿਯੁਕਤ ਵੀ ਕੀਤਾ ਗਿਆ ਅਤੇ 43 ਸਰਕਾਰੀ ਵਕੀਲਾਂ ਦੇ ਮੌਜੂਦਾ ਅਹੁਦੇ ਬਦਲੇ ਗਏ ਹਨ। ਇਨ੍ਹਾਂ ਵਿੱਚ ਬਹੁਤਿਆਂ ਦਾ ਪ੍ਰਮੋਸ਼ਨ ਅਤੇ ਕੁਝ ਦੇ ਅਹੁਦੇ ਹੇਠਾਂ ਕੀਤੇ ਗਏ ਹਨ।
ਰਾਜ ਸਰਕਾਰ ਦੇ ਵਿਸ਼ੇਸ਼ ਸੈਕਟਰੀ ਨਿਕੰੁਜ ਮਿੱਤਲ ਨੇ ਇਸ ਸਬੰਧੀ ਆਦੇਸ਼ ਵਕੀਲਾਂ ਦੀ ਸੂਚੀ ਨਾਲ ਐਡਵੋਕੇਟ ਜਨਰਲ ਨੂੰ ਭੇਜੇ ਹਨ। ਇਨ੍ਹਾਂ ਵਿੱਚ ਇਲਾਹਾਬਾਦ ਹਾਈ ਕੋਰਟ ਵਿੱਚ ਅਡੀਸ਼ਨਲ ਐਡਵੋਕੇਟ ਵਿਨੋਦ ਕਾਂਤ ਸਮੇਤ 505 ਸਰਕਾਰੀ ਵਕੀਲਾਂ ਦਾ ਬਾਂਡ ਤੁਰੰਤ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਲਖਨਊ ਬੈਂਚ ਵਿੱਚ ਤਾਇਨਾਤ ਦੋ ਮੁੱਖ ਸਥਾਈ ਐਡਵੋਕੇਟਾਂ ਅਜੇ ਕੁਮਾਰ ਪਾਂਡੇ ਅਤੇ ਬਸੰਤ ਲਾਲ ਯਾਦਵ ਤੇ 336 ਹੋਰ ਸਰਕਾਰੀ ਵਕੀਲਾਂ ਦਾ ਬਾਂਡ ਖ਼ਤਮ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਲਾਹਾਬਾਦ ਹਾਈ ਕੋਰਟ ਵਿੱਚ 366 ਅਤੇ ਲਖਨਊ ਬੈਂਚ ਵਿੱਚ ਵੀ ਕੁੱਝ ਪ੍ਰਤੀਨਿੱਧ ਨਿਯੁਕਤ ਕੀਤੇ ਹਨ। ਅਭਿਨਵ ਨਾਰਾਇਣ ਤਿ੍ਰਵੇਦੀ ਨੂੰ ਲਖਨਊ ਬੈਂਚ ਵਿੱਚ ਬਤੌਰ ਮੁੱਖ ਸਥਾਈ ਐਡਵੋਕੇਟ ਨਿਯੁਕਤ ਕੀਤਾ ਅਤੇ ਇਲਾਹਾਬਾਦ ਹਾਈ ਕੋਰਟ ਵਿੱਚ 23 ਅਤੇ ਲਖਨਊ ਬੈਂਚ ਵਿੱਚ 20 ਸਰਕਾਰੀ ਵਕੀਲਾਂ ਦੇ ਅਹੁਦੇ ਬਦਲੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ