Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਬਕਾਏ ਦੀ ਮੁਆਫੀ ਦਾ ਨੋਟੀਫਿਕੇਸ਼ਨ ਜਾਰੀ

August 04, 2022 11:20 PM

ਚੰਡੀਗੜ੍ਹ, 4 ਅਗਸਤ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਵਾਅਦੇ ਹੇਠ ਸਰਕਾਰ ਨੇਸਾਰੇ ਘਰੇਲੂ ਖਪਤਕਾਰਾਂ ਦੇ 31 ਦਸੰਬਰ 2021 ਤੱਕ ਬਿਜਲੀਬਕਾਏਮੁਆਫ ਕਰਨ ਲਈਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਨੇਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ।
ਇਸ ਬਾਰੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਰਾਜ ਦੇ ਸਾਰੇ ਘਰੇਲੂ ਬਿਜਲੀ ਖਪਤਕਾਰਾਂ, ਜਿਨ੍ਹਾਂ ਵੱਲ 31 ਦਸੰਬਰ 2021 ਤੱਕ ਦੇ ਬਕਾਏ30 ਜੂਨ ਤੱਕਖੜੇ ਸਨ ਅਤੇ ਇਨ੍ਹਾਂਦੀ ਅਦਾਇਗੀ ਨਹੀਂ ਸੀ ਕੀਤੀ ਗਈ, ਇਨ੍ਹਾਂ ਸਾਰਿਆਂ ਦੇ ਬਿੱਲ ਮੁਆਫ ਕਰ ਦਿੱਤੇ ਹਨ। ਉਨ੍ਹਾ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਅਤੇ ਜਿਨ੍ਹਾਂ ਨੂੰ ਬਹਾਲ ਕਰਨਾ ਸੰਭਵ ਨਹੀਂ, ਉਨ੍ਹਾ ਦੀ ਬੇਨਤੀ ਉੱਤੇਪੀ ਐੱਸ ਪੀ ਸੀ ਐੱਲ ਵੱਲੋਂ ਫਿਰ ਜੋੜ ਦਿੱਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਖਪਤਕਾਰਾਂ ਨੇ ਦੇਣੇ ਹਨ, ਉਹ ਵੀ ਪੰਜਾਬ ਸਰਕਾਰ ਵੱਲੋਂ ਪੀ ਐੱਸ ਪੀ ਸੀ ਐੱਲਭਰ ਦੇਵੇਗੀ।
ਮੰਤਰੀ ਨੇ ਦੱਸਿਆ ਕਿ ਹੋਰ ਖਪਤਕਾਰ: ਜਿਵੇਂ ਸਰਕਾਰੀ ਹਸਪਤਾਲ/ਡਿਸਪੈਂਸਰੀ, ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਵਾਲੀਆਂ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲ ਇਸ ਸਕੀਮ ਹੇਠ ਨਹੀਂ ਆਉਣਗੇ।ਉਨ੍ਹਾਦੱਸਿਆ ਕਿ ਸਰਕਾਰ ਪਹਿਲਾਂ ਹੀ ਸਾਰੇ ਯੋਗ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇ ਰਹੀ ਹੈ ਅਤੇ ਬਾਕੀ ਸਾਰੇ ਚੋਣ ਵਾਅਦੇ ਵੀ ਪੂਰੇ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ