Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਅੱਜ ਲੇਬਰ ਫੋਰਸ ਸਰਵੇਖਣ ਦੀ ਰਿਪੋਰਟ ਜਾਰੀ ਕਰੇਗਾ ਸਟੈਟੇਸਟਿਕਸ ਕੈਨੇਡਾ

August 05, 2022 07:50 AM

ਓਟਵਾ, 5 ਅਗਸਤ (ਪੋਸਟ ਬਿਊਰੋ) : ਅੱਜ ਸਵੇਰੇ ਸਟੈਟੇਸਟਿਕਸ ਕੈਨੇਡਾ ਵੱਲੋਂ ਲੇਬਰ ਫੋਰਸ ਦੇ ਆਪਣੇ ਸਰਵੇਖਣ ਦੀ ਰਿਪੋਰਟ ਜਾਰੀ ਕੀਤੀ ਜਾਵੇਗੀ।
ਫੈਡਰਲ ਏਜੰਸੀ ਨੇ ਇਸ ਤੋਂ ਪਹਿਲਾਂ ਇਹ ਜਾਣਕਾਰੀ ਦਿੱਤੀ ਸੀ ਕਿ ਜੂਨ ਵਿੱਚ ਬੇਰੋਜ਼ਗਾਰੀ ਦਰ 4·9 ਫੀ ਸਦੀ ਰਹੀ ਸੀ। ਇਸ ਸਮੇਂ ਕੈਨੇਡਾ ਵਿੱਚ ਇੱਕ ਮਿਲੀਅਨ ਤੋਂ ਵੀ ਵੱਧ ਨੌਕਰੀਆਂ ਹਨ ਤੇ ਦੇਸ਼ ਨੂੰ ਲੇਬਰ ਦੀ ਘਾਟ ਨਾਲ ਵੀ ਵੱਡੇ ਪੱਧਰ ਉੱਤੇ ਨਜਿੱਠਣਾ ਪੈ ਰਿਹਾ ਹੈ। ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ ਤੇ ਸਾਲ ਦਰ ਸਾਲ ਦੇ ਹਿਸਾਬ ਨਾਲ ਵੱਧ ਕੇ ਇਹ 5·2 ਫੀ ਸਦੀ ਤੱਕ ਪਹੁੰਚ ਗਏ ਹਨ। ਪਰ ਅਜੇ ਵੀ ਮਹਿੰਗਾਈ ਦੀ ਰਫਤਾਰ ਨਾਲੋਂ ਇਹ ਕਾਫੀ ਘੱਟ ਹਨ।
ਜੁਲਾਈ ਦੇ ਮਹੀਨੇ ਆਰਬੀਸੀ ਦੇ ਅਰਥਸ਼ਾਸਤਰੀਆਂ ਵੱਲੋਂ ਕੀਤੀ ਗਈ ਪੇਸ਼ੀਨਿਗੋਈ ਅਨੁਸਾਰ ਅਰਥਚਾਰੇ ਵਿੱਚ 1500 ਰੋਜ਼ਗਾਰ ਦੇ ਮਾਮਲੇ ਹੋਰ ਜੁੜੇ ਤੇ ਬੇਰੋਜ਼ਗਾਰੀ ਦਰ ਵੀ ਪੰਜ ਫੀ ਸਦੀ ਦੇ ਆਲੇ ਦੁਆਲੇ ਗੇੜੇ ਲਾ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ