Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਛੁਰੇ ਨਾਲ ਚਾਰ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਵਾਲੇ ਨੂੰ ਪੁਲਿਸ ਨੇ ਮਾਰੀ ਗੋਲੀ

August 07, 2022 11:59 PM

ਵੈਨਕੂਵਰ, 7 ਅਗਸਤ (ਪੋਸਟ ਬਿਊਰੋ) : ਸ਼ਨਿੱਚਰਵਾਰ ਰਾਤ ਨੂੰ ਡਾਊਨਟਾਊਨ ਟੋਰਾਂਟੋ ਵਿੱਚ ਵਾਪਰੀ ਇੱਕ ਹਿੰਸਕ ਘਟਨਾ ਵਿੱਚ ਮਸ਼ਕੂਕ ਸਮੇਤ ਗੰਭੀਰ ਜ਼ਖ਼ਮੀ 5 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਘਟਨਾ ਰਾਤੀਂ 10:00 ਵਜੇ ਤੋਂ ਬਾਅਦ ਵਾਪਰੀ। ਇਸ ਬਿਆਨ ਵਿੱਚ ਦੱਸਿਆ ਗਿਆ ਕਿ ਗ੍ਰੈਨਵਿੱਲ ਤੇ ਸਮਿੱਥ ਸਟਰੀਟਸ ਇੰਟਰਸੈਕਸ਼ਨ ਨੇੜੇ ਇੱਕ ਰੂਮਿੰਗ ਹਾਊਸ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਸੂਈਟ ਨੂੰ ਅੱਗ ਲਾਉਣ ਤੋਂ ਬਾਅਦ ਵੈਨਕੂਵਰ ਫਾਇਰ ਰੈਸਕਿਊ ਸਰਵਿਸਿਜ਼ ਨੂੰ ਮੌਕੇ ਉੱਤੇ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਵੱਲੋਂ ਬਿਲਡਿੰਗ ਦੇ ਅੰਦਰ ਹੀ ਚਾਰ ਵਿਅਕਤੀਆਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਤੇਜ਼ ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ ਗਿਆ। ਜਦੋਂ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਤਾਂ ਉਸ ਸਮੇ਼ ਵੀ ਮਸ਼ਕੂਕ ਕੋਲ ਹਥਿਆਰ ਸੀ।ਪੁਲਿਸ ਨੇ ਦੱਸਿਆ ਕਿ ਹਥਿਆਰ ਛੁਰੇ ਵਰਗਾ ਸੀ ਤੇ ਰਾਤੀਂ 1:30 ਵਜੇ ਪੁਲਿਸ ਨੇ ਟਵਿੱਟਰ ਉੱਤੇ ਦੱਸਿਆ ਕਿ ਉਨ੍ਹਾਂ ਵੱਲੋਂ ਮਸ਼ਕੂਕ ਨੂੰ ਗੋਲੀ ਮਾਰੀ ਗਈ ਹੈ।
ਕੈਨੇਡੀਅਨ ਮਿਊਜ਼ੀਸ਼ੀਅਨ ਐਸ਼ਲੇ ਪੇਟਰ, ਜੋ ਕਿ ਰੌਕਸੀ ਕੈਬਰੇ ਵਿੱਚ ਪਰਫਾਰਮ ਕਰ ਰਹੀ ਸੀ;ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਖਬਰ ਮਿਲਣ ਤੋਂ ਬਾਅਦ ਬਿਲਡਿੰਗ ਤੋਂ ਬਾਹਰ ਜਾਣਾ ਪਿਆ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਚਾਰ ਗੰਭੀਰ ਜ਼ਖ਼ਮੀ ਵਿਅਕਤੀਆਂ ਨੂੰ ਵੀ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ