Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੀਂਦ ਅਤੇ ਇਮੋਸ਼ਨਲ ਹੈਲਥ ਉੱਤੇ ਸਟੱਡੀ: ਸਕੂਲ ਇੱਕ ਘੰਟਾ ਦੇਰ ਨਾਲ ਸ਼ੁਰੂ ਕੀਤਾ ਤਾਂ ਬੱਚਿਆਂ ਦੇ ਰਿਜ਼ਲਟ ਦਾ ਸੁਧਾਰ ਹੋ ਗਿਆ

August 08, 2022 04:55 PM

*ਸਵੇਰੇ ਊਂਘਣ ਕਾਰਨ ਸੱਤ ਦੀ ਥਾਂ ਸਾਢੇ ਅੱਠ ਸਕੂਲ ਸ਼ੁਰੂ ਕੀਤਾ


ਬਰਾਜੀਲ, 8 ਅਗਸਤ (ਪੋਸਟ ਬਿਊਰੋ)- ਸਵੇਰੇ ਸਕੂਲ ਲਈ ਤਿਆਰ ਹੁੰਦੇ ਸਮੇਂ ਅਕਸਰ ਬੱਚੇ ਨੂੰ ਸ਼ਿਕਾਇਤ ਹੁੰਦੀ ਹੈ ਕਿ ਉਸ ਦੀ ਨੀਂਦ ਪੂਰੀ ਨਹੀਂ ਹੋਈ। ਕਈ ਵਾਰ ਬੱਚੇ ਚਿੜਚਿੜੇ ਹੋ ਜਾਂਦੇ ਅਤੇ ਸਕੂਲ ਨਾ ਜਾਣ ਦੇ ਬਹਾਨੇ ਬਣਾਉਂਦੇ ਹਨ। ਪਿੱਛੇ ਜਿਹੇ ਵਿੱਚ ਬਰਾਜ਼ੀਲ ਵਿੱਚ ਹੋਈ ਇੱਕ ਰਿਸਰਚ ਵਿੱਚ ਸਕੂਲ ਇੱਕ ਘੰਟਾ ਦੇਰੀ ਨਾਲ ਸ਼ੁਰੂ ਕਰ ਕੇ ਬੱਚਿਆਂ ਨੂੰ ਪੂਰੀ ਨੀਂਦ ਲੈਣ ਲਈ ਕਿਹਾ ਗਿਆ। ਇਸ ਦਾ ਅਸਰ ਇਹ ਰਿਹਾ ਕਿ ਬੱਚਿਆਂ ਦੇ ਰਿਜ਼ਲਟ ਸੁਧਰ ਗਏ।
ਅਸਲ ਵਿੱਚ ਬਰਾਜ਼ੀਲ ਦੇ ਕੁਝ ਮਾਹਰਾਂ ਨੇ ਫੈਡਰਲ ਯੂਨੀਵਰਸਿਟੀ ਆਫ ਅਮਰੀਕਾ ਦੇ ਮਾਹਰਾਂ ਦੀ ਅਗਵਾਈ ਵਿੱਚ ਸਟੱਡੀ ਦੋਰਾਨ ਇੱਕ ਘੰਟਾ ਦੇਰੀ ਨਾਲ ਸਕੂਲ ਸ਼ੁਰੂ ਹੋਣ ਉੱਤੇ ਬੱਚਿਆਂ ਦੀ ਨੀਂਦ ਅਤੇ ਇਮੋਸ਼ਨਲ ਹੈਲਥ ਬਾਰੇ ਮਾਨੀਟਿ੍ਰੰਗ ਕੀਤੀ। ਇਸ ਵਿੱਚ ਸਾਹਮਣੇ ਆਇਆ ਕਿ ਬਾਡੀ ਕਲਾਕ ਵਿੱਚ ਅੱਲੜ੍ਹ ਉਮਰ ਵਿੱਚ ਪਰਿਵਰਤਨ ਹੁੰਦਾ ਹੈ। ਉਨ੍ਹਾਂ ਨੂੰ ਅਕਸਰ ਅੱਠ ਤੋਂ ਨੌਂ ਵਜੇ ਵਿੱਚ ਉਬਾਸੀ ਆਉਂਦੀ ਤੇਉਹ9 ਤੋਂ 10 ਵਜੇ ਊਂਘਣ ਲੱਗਦੇ ਹਨ। ਬਰਾਜ਼ੀਲ ਦੇ ਪੈਲੋਟਿਨਾ ਦੇ ਹਾਈ ਸਕੂਲ ਵਿੱਚ 48 ਵਿਦਿਆਰਥੀਆਂ ਦੇ ਗਰੁੱਪ ਵਿੱਚ ਇਹ ਸਟੱਡੀ ਹੋਈ ਹੈ।ਟੀਮ ਨੇ ਚਾਰ ਵਿੱਚੋਂ ਦੋ ਗਰੁੱਪਾਂ ਦਾ ਸਕੂਲ ਸਾਢੇ ਸੱਤ ਵਜੇ ਸ਼ੁਰੂ ਕੀਤਾ ਅਤੇ ਦੋ ਗਰੁੱਪਾਂ ਦਾ ਇੱਕ ਘੰਟਾ ਲੇਟ ਸਾਢੇ ਅੱਠ ਵਜੇ ਤੋਂ ਸ਼ੁਰੂ ਕੀਤਾ। ਜਿਨ੍ਹਾਂ ਦੋ ਗਰੁੱਪਾਂ ਦਾ ਸਕੂਲ ਇੱਕ ਘੰਟਾ ਦੇਰੀ ਨਾਲ ਸ਼ੁਰੂ ਕੀਤਾ ਸੀ, ਉਨ੍ਹਾਂ ਵਿੱਚ ਪਾਜ਼ੀਟਿਵ ਬਦਲਾਅ ਆਏ। ਉਨ੍ਹਾਂ ਨੇ ਘੱਟ ਗੁੱਸਾ ਕੀਤਾ ਅਤੇ ਉਹ ਘੱਟ ਡਿਪਰੈਸ ਨਜ਼ਰ ਆਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ