Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਨਸ਼ਾ ਤਸਕਰੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੀ

August 10, 2022 07:39 AM

ਚੰਡੀਗੜ੍ਹ,10 ਅਗਸਤ (ਪੋਸਟ ਬਿਊਰੋ): ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ। ਉਨ੍ਹਾਂ ਦੀ ਜ਼ਮਾਨਤ ਲਈ ਸ਼ਰਤਾਂ ਲਗਾਈਆਂ ਗਈਆਂ ਹਨ। ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਨਾ ਹੋਵੇਗਾ, ਬੁਲਾਏ ਜਾਣ ‘ਤੇ ਹੇਠਲੀ ਅਦਾਲਤ ਵਿਚ ਪੇਸ਼ ਹੋਣਾ ਪਵੇਗਾ ਅਤੇ ਦੋ ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ।
ਜਿ਼ਕਰਯੋਗ ਹੈ ਕਿ ਬਿਕਰਮ ਮਜੀਠੀਆ 24 ਫਰਵਰੀ ਤੋਂ ਜੇਲ ‘ਚ ਬੰਦ ਸੀ। ਪਿਛਲੀ ਸੁਣਵਾਈ ਦੌਰਾਨ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕੀਤੀ। ਇਸ ਦੌਰਾਨ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਦੇ ਖਿਲਾਫ ਦਰਜ ਕੀਤਾ ਗਿਆ ਸੀ ਤੇ ਕੇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ