Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਔਰਤ ਨੇ ਪਤੀ ਤੋਂ ਤਲਾਕ ਲੈ ਕੇ ਕੁੱਤੇ ਨਾਲ ਵਿਆਹ ਕਰਵਾਇਆ

August 10, 2022 03:38 PM

ਲੰਡਨ, 10 ਅਗਸਤ (ਪੋਸਟ ਬਿਊਰੋ)- ਕ੍ਰੋਏਸ਼ੀਆ ਵਿੱਚ ਇੱਕ ਦਿਲਚਸਪਕੇਸ ਸਾਹਮਣੇ ਆਇਆ ਹੈ। ਇੱਥੇ ਰਹਿਣ ਵਾਲੀ ਇੱਕ ਔਰਤ ਨੇ ਪਤੀ ਤੋਂ ਤਲਾਕ ਲੈ ਕੇ ਦੂਸਰਾ ਵਿਆਹ ਕਰ ਲਿਆ ਹੈ। ਤੁਸੀਂ ਸੋਚ ਰਹੇ ਹੋਵੋਗੇ ਕਿ ਆਖਰ ਇਸ ਵਿੱਚ ਹੈਰਾਨੀ ਵਾਲੀ ਕੀ ਗੱਲ ਹੈ। ਗੱਲ ਇਹ ਹੈ ਕਿ ਔਰਤ ਨੇ ਤਲਾਕ ਤੋਂ ਬਾਅਦ ਵਿਆਹ ਕਿਸੇ ਇਨਸਾਨ ਨਾਲ ਨਹੀਂ, ਸਗੋਂ ਆਪਣੇ ਕੁੱਤੇ ਨਾਲ ਕੀਤਾ ਹੈ।ਇਸ ਅਜੀਬੋਗਰੀਬ ਵਿਆਹ ਨੂੰ ਧੂਮਧਾਮ ਨਾਲ ਨਿਭਾਇਆ ਕੀਤਾ ਗਿਆ ਅਤੇ ਖਾਸ ਗੱਲ ਇਹ ਹੈ ਕਿ ਇਸ ਵਿਆਹ ਵਿੱਚ ਲੱਗਭਗ 200 ਲੋਕਾਂ ਨੇ ਹਿੱਸਾ ਲਿਆ।
47 ਸਾਲ ਦੀ ਅਮਾਂਡਾ ਰੋਜਰਸ ਦਾ ਕਹਿਣਾ ਹੈ ਕਿ ਉਹ ਕੁੱਤੇ ਨਾਲ ਵਿਆਹ ਕਰ ਕੇ ਬੇਹੱਦ ਖੁਸ਼ ਹਨ। ਉਸ ਨੇ ਦੱਸਿਆ ਕਿ ਜੀਵਨਸਾਥੀ ਵਿੱਚ ਉਨ੍ਹਾਂ ਨੂੰ ਜੋ ਚਾਹੀਦਾ ਸੀ, ਉਹ ਸ਼ੀਬਾ (ਕੁੱਤੇ) ਵਿੱਚ ਮਿਲਿਆ ਹੈ।ਮੀਡੀਆ ਰਿਪੋਰਟਾਂ ਮੁਤਾਬਕ ਤਲਾਕ ਤੋਂ ਬਾਅਦ ਅਮਾਂਡਾ ਰੋਜਰਸ ਕਈ ਮਹੀਨੇ ਸਿੰਗਲ ਰਹੀ। ਅੱਜਕੱਲ੍ਹ ਉਹ ਨਵੇਂ ਪਾਰਟਨਰ ਸ਼ੀਬਾ ਨਾਲ ਬੇਹੱਦ ਖੁਸ਼ ਹੈ। ਅਮਾਂਡਾ ਨੇ ਕਿਹਾ ਕਿ ਉਹ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਹੇ। ਉਹ ਮੈਨੂੰ ਹਸਾਉਂਦਾ ਹੈ, ਮੈਨੂੰ ਖੁਸ਼ ਰੱਖਦਾ ਹੈ ਅਤੇ ਜਦੋਂ ਮੈਂ ਪ੍ਰੇਸ਼ਾਨ ਹੁੰਦੀ ਹਾਂ ਤਾਂ ਮੈਨੂੰ ਪਿਆਰ ਵੀ ਦਿੰਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ