Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਰਾਜਸਥਾਨ ਵਿੱਚ ਪਹਿਲਾਂ ਕੇਸ: ਪਤਨੀ 70 ਸਾਲ ਦੀ, ਪਤੀ 75 ਦਾ, ਬੇਟੇ ਨੂੰ ਜਨਮ ਦਿੱਤਾ

August 10, 2022 03:57 PM

ਅਲਵਰ, 10 ਅਗਸਤ (ਪੋਸਟ ਬਿਊਰੋ)- ਕੱਲ੍ਹ 70 ਸਾਲ ਤੋਂਵੱਧ ਉਮਰ ਦੇ ਬਜ਼ੁਰਗ ਜੋੜੇ ਦੇ ਘਰ ਕਿਲਕਾਰੀ ਗੂੰਜੀ। ਮਾਂ ਦੀ ਉਮਰ 70 ਸਾਲ ਅਤੇ ਪਿਤਾ ਦੀ ਉਮਰ 75 ਸਾਲ ਹੈ।
ਸ਼ਾਦੀ ਦੇ ਕਰੀਬ 54 ਸਾਲ ਬਾਅਦ ਦੋਨਾਂ ਨੂੰ ਪਹਿਲੀ ਸੰਤਾਨ ਹੋਈ ਹੈ।ਡਾਕਟਰ ਦਾ ਦਾਅਵਾ ਹੈ ਕਿ ਰਾਜਸਥਾਨ ਵਿੱਚ ਇਹ ਇਕੱਲਾ ਕੇਸ ਹੈ ਕਿ ਇੰਨੀ ਉਮਰ ਦੀ ਮਹਿਲਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਆਈ ਵੀ ਐਫ ਤਕਨੀਕ ਨਾਲ ਦੁਨੀਆ ਵਿੱਚ ਪਹਿਲਾਂ ਵੀ ਕਈ ਬਜ਼ੁਰਗ ਜੋੜੇ 70-75 ਸਾਲ ਦੀ ਉਮਰ ਦੇ ਮਾਤਾ-ਪਿਤਾ ਬਣ ਚੁੱਕੇ ਹਨ। ਬੰਗਲਾਦੇਸ਼ ਦੇ ਯੁੱਧ ਵਿੱਚ ਝੰੁਝੁਨੂ ਦੇ ਨੁਹਨੀਆ ਪਿੰਡ ਦੇ ਸਾਬਕਾ ਸੈਨਿਕ ਗੋਪੀਚੰਦ ਨੂੰ ਪੈਰ ਵਿੱਚ ਗੋਲੀ ਲੱਗੀ ਸੀ। ਦੋਨਾਂ ਨੂੰ ਸੰਤਾਨ ਨਹੀਂ ਸੀ। ਗੋਪੀਚੰਦ ਦਾ ਕਹਿਣਾ ਹੈ ਕਿ ਪਹਿਲੀ ਸੰਤਾਨ ਦੀ ਖੁਸ਼ੀ ਕਿੱਦਾਂ ਜ਼ਾਹਿਰ ਕਰਾਂ, ਪਤਾ ਨਹੀਂ।ਉਸ ਦਾ ਕਹਿਣਾ ਹੈ, ਉਹ ਦੁਨੀਆ ਵਿੱਚ ਸਭ ਦੇ ਬਰਾਬਰ ਹੋ ਗਏ।ਕੁਣਬਾ ਅੱਗੇ ਵਧ ਸਕੇਗਾ। ਚੰਦਰਵਤੀ ਦੀਆਂ ਅੱਖਾਂ ਤੋਂ ਵਾਰ-ਵਾਰ ਖੁਸ਼ੀ ਦੇ ਅੱਥਰੂ ਨਿਕਲਦੇ ਹਨ। ਆਈ ਵੀ ਐਫ (ਇਨ੍ਹਾਂ ਵਿਟ੍ਰੋ ਫਟਿਰਲਾਇਜ਼ੇਸ਼ਨ) ਐਕਸਪਰਟ ਡਾ. ਪੰਕਜ ਗੁਪਤਾ ਕਹਿੰਦੇ ਹਨ, ਦੇਸ਼ ਵਿੱਚ ਇਸ ਉਮਰ ਵਿੱਚ ਬੱਚੇ ਪੈਦਾ ਹੋਣ ਦੇ ਗਿਣੇ-ਚੁਣੇ ਹੀ ਕੇਸ ਹਨ।ਰਾਜਸਥਾਨ ਦਾ ਸ਼ਾਇਦ ਇਹ ਪਹਿਲਾਂ ਕੇਸ ਹੈ, ਜਦੋਂ 75 ਸਾਲ ਦੇ ਪੁਰਸ਼ ਅਤੇ 70 ਸਾਲ ਦੀ ਮਹਿਲਾ ਨੂੰ ਸੰਤਾਨ ਪ੍ਰਾਪਤ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼