Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਹਲਕਾ ਫੁਲਕਾ

August 10, 2022 04:02 PM

ਪੱਪੂ (ਭਗਵਾਨ ਨੂੰ), ‘‘ਤੁਹਾਡੀ ਕਿਰਪਾ ਨਾਲ ਮੈਨੂੰ ਰਾਹ ਵਿੱਚੋਂ 1000 ਰੁਪਏ ਮਿਲ ਜਾਣ ਤਾਂ ਮੈਂ ਪੰਜ ਸੌ ਰੁਪਏ ਪੱਕਾ ਤੁਹਾਡੇ ਚਰਨਾਂ ਵਿੱਚ ਚੜ੍ਹਾ ਦੇਵਾਂਗਾ।”

ਕੁਝ ਦੂਰ ਜਾਣ ਉੱਤੇ ਪੱਪੂ ਨੂੰ 500 ਰੁਪਏ ਦਾ ਨੋਟ ਮਿਲਿਆ...
ਪੱਪੂ, ‘‘ਪ੍ਰਭੂ, ਤੁਹਾਨੂੰ ਮੇਰੇ ਉੱਤੇ ਇੰਨਾ ਵੀ ਭਰੋਸਾ ਨਹੀਂ ਸੀ, ਜੋ ਆਪਣਾ ਹਿੱਸਾ ਪਹਿਲਾਂ ਹੀ ਕੱਟ ਲਿਆ?”
********
ਪਤਨੀ, ‘‘ਆਪਣੀ ਗੁਆਂਢਣ ਸਵਿਤਾ ਨੂੰ ਉਸਦਾ ਪਤੀ ਹਰ ਮਹੀਨੇ ਘੁੰਮਾਉਣ ਲਈ ਲੈ ਕੇ ਜਾਂਦਾ ਹੈ, ਕੀ ਤੁਸੀਂ ਕਦੀ ਲੈ ਕੇ ਗਏ ਹੋ?''
ਪਤੀ, ‘‘ਮੈਂਤਾਂ ਉਸ ਨੂੰ ਕਈ ਵਾਰ ਪੁੱਛਿਆ, ਪਰ ਉਹ ਹਮੇਸ਼ਾ ਮਨ੍ਹਾ ਕਰ ਦਿੰਦੀ ਹੈ।''
********
ਚਾਰ ਲੜਕੇ ਬਾਈਕ ਉੱਤੇ ਬੈਠ ਕੇ ਜਾ ਰਹੇ ਸਨ ਤਾਂ ਪੁਲਸ ਵਾਲੇ ਨੇ ਰੋਕਿਆ, ‘ਓਏ! ਤੁਹਾਨੂੰ ਪਤਾ ਨਹੀਂ ਹੈ ਕਿ ਬਾਈਕ ਉੱਤੇ ਤਿੰਨ ਲੋਕਾਂ ਤੋਂ ਵੱਧ ਦੀ ਸਵਾਰੀ ਬਿਠਾਉਣਾ ਮਨ੍ਹਾ ਹੈ ਤੇ ਤੁਸੀਂ ਚਾਰ ਜਣੇ ਬੈਠੇ ਹੋ?''
ਸੁਣ ਕੇ ਬਾਈਕ ਚਲਾਉਣ ਵਾਲਾ ਪਿੱਛੇ ਦੇਖ ਕੇ ਹੈਰਾਨ ਹੋ ਕੇ ਬੋਲਿਆ, ‘‘ਓਏ! ਬੇਵਕੂਫੋ, 5ਵਾਂ ਕਿੱਥੇ ਗਿਆ?''

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ