Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਰੋਮਾਂਟਿਕ ਕਾਮੇਡੀ ‘ਮਿਡਲ ਕਲਾਸ ਲਵ’ ਵਿੱਚ ਤਿੰਨ ਨਵੇਂ ਚਿਹਰਿਆਂ ਨੂੰ ਲਾਂਚ ਕਰਨਗੇ ਅਨੁਭਵ ਸਿਨਹਾ

August 10, 2022 04:07 PM

ਫਿਲਮ ਨਿਰਮਾਤਾ ਅਨੁਭਵ ਸਿਨਹਾ ਆਪਣੀ ਅਗਲੀ ਫਿਲਮ ‘ਮਿਡਲ ਕਲਾਸ ਲਵ’ ਵਿੱਚ ਤਿੰਨ ਨਵੇਂ ਸਟਾਰਾਂ ਨੂੰ ਲਾਂਚ ਕਰ ਰਹੇ ਹਨ। ਰਤਨਾ ਸਿਨਹਾ ਦੇ ਨਿਰਦੇਸ਼ਨ ਵਾਲੀ ਇਹ ਫਿਲਮ ਮਸਤੀ ਤੇ ਕਾਮੇਡੀ ਨਾਲ ਭਰਪੂਰ ਕਾਲਜ ਰੋਮਾਂਸ ਨੂੰ ਦਿਖਾਏਗੀ। ਇਸ ਫਿਲਮ ਵਿੱਚ ਪ੍ਰੀਤ ਕਮਾਨੀ, ਈਸ਼ਾ ਸਿੰਘ ਅਤੇ ਕਾਵਿਆ ਥਾਪਰ ਨਜ਼ਰ ਆਉਣਗੇ। ਅਨੁਭਵ ਨੇ ਕਿਹਾ, ‘‘ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਅਜਿਹੇ ਇਮਾਨਦਾਰ ਅਤੇ ਮਿਹਨਤੀ ਐਕਟਰਾਂ ਨੂੰ ਪੇਸ਼ ਕਰਨ ਦੇ ਸਮਰੱਥ ਹਾਂ, ਜਿਨ੍ਹਾਂ ਦਾ ਫਿਲਮ ਇੰਡਸਟਰੀ ਵਿੱਚ ਕੋਈ ਸੰਬੰਧ ਨਹੀਂ।”
ਫਿਲਮ ਵਿੱਚ ਨਵੇਂ ਚਿਹਰੇ ਪੇਸ਼ ਕਰਨ ਬਾਰੇ ਰਤਨਾ ਨੇ ਕਿਹਾ, ‘‘ਇਸ ਕਹਾਣੀ ਲਈ ਨਵੀਂ ਪ੍ਰਤਿਭਾ ਦੀ ਲੋੜ ਹੈ ਤੇ ਮੈਨੂੰ ਆਪਣੀ ਫਿਲਮ ਦੇ ਨਾਲ ਇਨ੍ਹਾਂ ਕਲਾਕਾਰਾਂ ਨੂੰ ਪੇਸ਼ ਕਰਨ ਦੀ ਖੁਸ਼ੀ ਹੋ ਰਹੀ ਹੈ। ਨਵੇਂ ਸਟਾਰਾਂ ਨਾਲ ਕੰਮ ਕਰਨਾ ਚੁਣੌਤੀ ਪੂਰਨ ਹੈ, ਪਰ ਇਹ ਤਸੱਲੀ ਪੂਰਨ ਵੀ ਹਨ, ਕਿਉਂਕਿ ਉਨ੍ਹਾਂ ਨੇ ਆਪਣਾ 200 ਫੀਸਦੀ ਦਿੱਤਾ। ਤੁਸੀਂ ਸੱਚਮੁੱਚ ਉਨ੍ਹਾਂ ਦਾ ਹੱਥ ਫੜ ਸਕਦੇ ਅਤੇ ਉਨ੍ਹਾਂ ਨੂੰ ਚਲਾ ਸਕਦੇ ਹੋ ਅਤੇ ਇਹ ਸ਼ਾਨਦਾਰ ਜਰਨੀ ਰਹੀ ਹੈ।” ਫਿਲਮ ਦਾ ਨਿਰਮਾਣ ਅਨੁਭਵ ਸਿਨਹਾ ਦੇ ਬਨਾਰਸ ਵੀਡੀਓ ਵਰਕਸ ਅਤੇ ਜੀ ਸਟੂਡੀਓਜ਼ ਨੇ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!