Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਨਿਤੀਸ਼ ਕੁਮਾਰ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ

August 11, 2022 01:02 AM

* ਲਾਲੂ ਦੇ ਪੁੱਤਰ ਤੇਜੱਸਵੀ ਯਾਦਵ ਨੇ ਮੰਤਰੀ ਵਜੋਂ ਸਹੁੰ ਚੁੱਕੀ


ਪਟਨਾ, 10 ਅਗਸਤ, (ਪੋਸਟ ਬਿਊਰੋ)- ਨਿਤੀਸ਼ ਕੁਮਾਰ ਰਿਕਾਰਡ ਅੱਠਵੀਂ ਵਾਰ ਬਿਹਾਰ ਰਾਜ ਦੇ ਮੁੱਖ ਮੰਤਰੀ ਬਣ ਗਏ ਹਨ।ਅੱਜ ਬੁੱਧਵਾਰ ਉਨ੍ਹਾ ਨੇ ਇੱਕ ਵਾਰ ਫਿਰ ਇਸ ਰਾਜ ਦੇ ਮੁੱਖ ਮੰਤਰੀ ਦੀ ਸਹੁੰ ਚੁੱਕੀ।ਗਵਰਨਰ ਫਾਗੂ ਚੌਹਾਨ ਨੇ ਪਟਨਾ ਦੇ ਰਾਜ ਭਵਨ ਵਿੱਚਹੋਏ ਸਮਾਰੋਹ ਵਿੱਚ ਨਿਤੀਸ਼ ਕੁਮਾਰ ਨੂੰ ਅਹੁਦੇ ਤੇ ਗੁਪਤਤਾ ਦੀ ਸਹੁੰ ਚੁਕਾਈ। ਨਿਤੀਸ਼ ਕੁਮਾਰ ਦੇ ਨਾਲਲਾਲੂ ਪ੍ਰਸਾਦ ਯਾਦਵ ਦੇ ਛੋਟੇ ਪੁੱਤਰ ਤੇਜੱਸਵੀ ਯਾਦਵ, ਜੋ ਪਹਿਲਾਂ ਬਿਹਾਰ ਦੇ ਉੱਪ ਮੁੱਖ ਮੰਤਰੀ ਸਨ, ਨੇ ਵੀਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ ਹੈ।
ਪਟਨਾ ਦੇ ਰਾਜ ਭਵਨ ਵਿੱਚ ਇਸ ਸਮਾਗਮ ਵਿੱਚ ਮਹਾਗਠਜੋੜ ਦੀਆਂ ਸਭਧਿਰਾਂ ਦੇ ਨੇਤਾ ਸਨ, ਪਰ ਭਾਜਪਾ ਦਾ ਕੋਈ ਵੱਡਾ ਨੇਤਾ ਨਹੀਂ ਆਇਆ। ਸਮਾਗਮ ਪਿੱਛੋਂ ਦੋਵਾਂ ਆਗੂਆਂ ਨੇ ਉੱਥੇ ਮੌਜੂਦ ਲੋਕਾਂ ਦਾ ਸਵਾਗਤ ਕੀਤਾ ਤੇ ਲੋਕਾਂ ਨੇ ਦੋਵਾਂ ਨੂੰ ਵਧਾਈ ਦਿੱਤੀ। ਸਮਾਗਮ ਵਿੱਚ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਤੋਂ ਇਲਾਵਾ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਅਤੇ ਤੇਜੱਸਵੀ ਯਾਦਵ ਦੀ ਪਤਨੀ ਰਾਜਸ਼੍ਰੀ ਯਾਦਵ ਮੌਜੂਦ ਸਨ। ਨਵੀਂ ਸਰਕਾਰ ਬਣਦੇ ਸਾਰ ਮੰਤਰੀ ਬਣਨ ਵਾਲਿਆਂ ਦੀ ਚਰਚਾ ਛਿੜ ਗਈ ਹੈ। ਇਸ ਮੌਕੇਖ਼ਬਰਾਂ ਹਨ ਕਿ ਗ੍ਰਹਿ ਵਿਭਾਗ ਨਿਤੀਸ਼ ਕੁਮਾਰ ਦੇ ਕੋਲ ਰਹੇਗਾ, ਜਿਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ ਅਤੇ ਤੇਜੱਸਵੀ ਯਾਦਵ ਨੂੰ ਹੋਰ ਪ੍ਰਮੁੱਖ ਵਿਭਾਗ ਮਿਲਣਗੇ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ