Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਹੋਟਲ ਵਿੱਚ ਚੱਲੀ ਗੋਲੀ, ਇੱਕ ਜ਼ਖ਼ਮੀ

August 11, 2022 09:10 AM

ਓਨਟਾਰੀਓ, 11 ਅਗਸਤ (ਪੋਸਟ ਬਿਊਰੋ) : ਥੌਰਨਹਿੱਲ ਹੋਟਲ ਵਿੱਚ ਰਾਤੀਂ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਯੌਰਕ ਰੀਜਨਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅੱਧੀ ਰਾਤ ਤੋਂ ਬਾਅਦ ਮੀਡੋਵਿਊ ਐਵਨਿਊ ਨੇੜੇ ਯੰਗ ਸਟਰੀਟ ਉੱਤੇ ਸਥਿਤ ਲਿਬਰਟੀ ਸੁਈਟਸ ਹੋਟਲ ਦੇ ਅੰਦਰ ਚੱਲੀ ਗੋਲੀ ਦੀ ਖਬਰ ਸੁਣਨ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ। ਪੁਲਿਸ ਨੇ ਦੱਸਿਆ ਕਿ ਜਦੋਂ ਗੋਲੀ ਚੱਲੀ ਤਾਂ ਕਮਰੇ ਵਿੱਚ ਕਈ ਵਿਅਕਤੀ ਮੌਜੂਦ ਸਨ।ਗੋਲੀ ਲੱਗਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਹਿਰਾਸਤ ਵਿੱਚ ਕਿੰਨੇ ਮਸ਼ਕੂਕ ਲਏ ਗਏ ਹਨ।

 

 

 
Have something to say? Post your comment