Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਹਸਪਤਾਲਾਂ ਦੇ ਨਿਜੀਕਰਣ ਉੱਤੇ ਵਿਚਾਰ ਕਰ ਰਹੀ ਹੈ ਸਰਕਾਰ !

August 11, 2022 09:12 AM

ਟੋਰਾਂਟੋ, 11 ਅਗਸਤ (ਪੋਸਟ ਬਿਊਰੋ) : ਪੋ੍ਰਵਿੰਸ ਭਰ ਦੇ ਹਸਪਤਾਲਾਂ ਵਿੱਚ ਸਟਾਫ ਦੀ ਘਾਟ ਨਾਲ ਨਜਿੱਠਣ ਲਈ ਓਨਟਾਰੀਓ ਸਿਹਤ ਮੰਤਰੀ ਵੱਲੋਂ ਨਿਜੀਕਰਣ ਦੇ ਫੈਸਲੇ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ।
ਸਿਲਵੀਆ ਜੋਨਜ਼ ਨੇ ਆਖਿਆ ਕਿ ਸਰਕਾਰ ਐਮਰਜੰਸੀ ਡਿਪਾਰਟਮੈਂਟਸ ਨੂੰ ਬੰਦ ਹੋਣ ਤੋਂ ਰੋਕਣ ਲਈ ਕਈ ਤਰ੍ਹਾਂ ਦੇ ਆਈਡੀਆਜ਼ ਉੱਤੇ ਵਿਚਾਰ ਕਰ ਰਹੀ ਹੈ। ਇਹ ਪੁੱਛੇ ਜਾਣ ਉੱਤੇ ਕਿ ਕੀ ਸਿਹਤ ਸਿਸਟਮ ਦਾ ਨਿਜੀਕਰਣ ਵੀ ਸੰਭਵ ਹੈ ਤਾਂ ਉਨ੍ਹਾਂ ਆਖਿਆ ਕਿ ਅਸੀਂ ਸਾਰੇ ਬਦਲ ਖੁੱਲ੍ਹੇ ਰੱਖ ਕੇ ਚੱਲ ਰਹੇ ਹਾਂ। ਇਨ੍ਹਾਂ ਗਰਮੀਆਂ ਵਿੱਚ ਓਨਟਾਰੀਓ ਵਿੱਚ ਕਈ ਐਮਰਜੰਸੀ ਡਿਪਾਰਟਮੈਂਟਸ ਨੂੰ ਘੰਟਿਆਂ ਜਾਂ ਦਿਨਾਂ ਲਈ ਬੰਦ ਕਰਨਾ ਪਿਆ।ਅਜਿਹਾ ਨਰਸਿੰਗ ਸਟਾਫ ਦੀ ਘਾਟ ਕਾਰਨ ਹੋਇਆ।
ਅਰਬਨ ਹਸਪਤਾਲਾਂ ਨਾਲੋਂ ਕੁੱਝ ਪਿੰਡਾਂ ਦੇ ਹਸਪਤਾਲਾਂ ਨੂੰ ਵਧੇਰੇ ਨਕੁਸਾਨ ਹੋਇਆ ਹੈ। ਜੋਨਜ਼ ਨੇ ਆਖਿਆ ਕਿ ਇਸ ਸਮੱਸਿਆ ਨੂੰ ਹੱਲ ਕਰਨ ਲਈ ਉਹ ਹਸਪਤਾਲਾਂ ਦੀਆਂ ਕਾਰਪੋਰੇਸ਼ਨਜ਼ ਨਾਲ ਗੱਲਬਾਤ ਕਰ ਰਹੇ ਹਨ।ਸਰਕਾਰ ਹੈਲਥ ਸਿਸਟਮ ਵਿੱਚ ਤਬਦੀਲੀ ਲਿਆਉਣ ਉੱਤੇ ਵਿਚਾਰ ਕਰ ਰਹੀ ਹੈ। ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਤਬਦੀਲੀ ਕੀ ਹੋਵੇਗੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ