Welcome to Canadian Punjabi Post
Follow us on

28

September 2022
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦਾ ਐਲਾਨ 30 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਪੰਜਾਬ ਵਿਚ ਚੱਕਾ ਜਾਮਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨਵਿਧਾਨਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ: ਕਾਂਗਰਸ ਅਤੇ ਭਾਜਪਾ ਵੱਲੋਂ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀਮੰਤਰੀ ਮੰਡਲ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੂਲੇਸ਼ਨ) ਐਕਟ ਵਿੱਚ ਸੋਧ ਨੂੰ ਪ੍ਰਵਾਨਗੀਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ
ਅੰਤਰਰਾਸ਼ਟਰੀ

ਜੰਗੀ ਐਕਸਰਸਾਈਜ ਼ਮੁੱਕਣ ਪਿੱਛੋਂ ਚੀਨ ਨੇ ਨਵੀਂ ਧਮਕੀ ਦੇ ਮਾਰੀ

August 11, 2022 02:20 PM

* ਫ਼ੌਜੀ ਤਾਕਤ ਨਾਲ ਤਾਈਵਾਨ ਨੂੰ ਮਿਲਾਉਣ ਦਾ ਦਬਕਾ


ਤਾਈਪੇਈ, 11 ਅਗਸਤ (ਪੋਸਟ ਬਿਊਰੋ)- ਤਾਈਵਾਨ ਸਰਹੱਦ ਉੱਤੇ ਹਮਲਾਵਰ ਜੰਗੀ ਐਕਸਰਸਾਈਜ਼ ਕਰ ਚੁੱਕਣ ਦੇ ਇੱਕ ਹਫ਼ਤੇ ਬਾਅਦ ਚੀਨ ਨੇ ਨਵੀਂ ਧਮਕੀ ਦੇ ਮਾਰੀ ਹੈ। ਉਸ ਨੇ ਕਿਹਾ ਹੈ ਕਿ ਤਾਈਵਾਨ ਨੂੰ ਆਪਣੇ ਨਾਲ ਜੋੜਨ ਲਈ ਉਸ ਦਾ ਫ਼ੌਜੀ ਤਾਕਤ ਦੀ ਵਰਤੋਂ ਕਰਨ ਦਾ ਬਦਲ ਖੁੱਲ੍ਹਾ ਹੈ।
ਕੱਲ੍ਹ ਚੀਨ ਨੇ ਸਵੈ-ਖੁਦਮੁਖਤਾਰ ਤਾਈਵਾਨ ਨੂੰ ਆਪਣੇ ਕੰਟਰੋਲ ਵਿੱਚ ਲਿਆਉਣ ਲਈ ਫ਼ੌਜੀ ਤਾਕਤ ਦੀ ਵਰਤੋਂ ਦੀ ਆਪਣੀ ਧਮਕੀ ਦੇ ਦਿੱਤੀ, ਜਦੋਂ ਦੋਵਾਂ ਵਿਚਾਲੇ ਤਣਾਅ ਸਭ ਤੋਂ ਉਚੇ ਪੱਧਰ ਉੱਤੇ ਬਣਿਆ ਹੋਇਆ ਹੈ।ਅਮਰੀਕੀ ਪਾਰਲੀਮੈਂਟ ਦੀ ਸਪੀਕਰ ਨੈਨਸੀ ਪੇਲੋਸੀ ਦੇ ਤਾਈਵਾਨ ਦੌਰੇ ਪਿੱਛੋਂ ਚੀਨ ਨੇ ਖੁੱਲ੍ਹ ਕੇ ਧਮਕੀ ਦਿੱਤੀ ਸੀ ਤੇ ਇਸੇ ਤਹਿਤ ਉਸ ਨੇ ਹਮਲਾਵਰ ਜੰਗੀ ਐਕਸਰਸਾਈਜ਼ ਕੀਤਾ ਸੀ।ਚੀਨੀ ਨੇ ਕਿਹਾ ਹੈ ਕਿ ਬੀਜਿੰਗ ਤਾਈਵਾਨ ਨਾਲ ਸ਼ਾਂਤੀਪੂਰਨ ਮੁੜ ਏਕਤਾ ਚਾਹੁੰਦਾ ਹੈ, ਪਰ ਫੌਜੀ ਤਾਕਤ ਦੀ ਵਰਤੋਂ ਨਾ ਕਰਨ ਦਾ ਵਾਅਦਾ ਨਹੀਂ ਕਰਦਾ, ਉਸ ਕੋਲ ਤਾਈਵਾਨ ਨੂੰ ਸ਼ਾਮਲ ਕਰਨ ਲਈ ਸਾਰੇ ਜ਼ਰੂਰੀ ਬਦਲ ਕਾਇਮ ਹਨ।ਈਸਟਰਨ ਥੀਏਟਰ ਕਮਾਂਡ ਦੇ ਬੁਲਾਰੇ ਸੀਨੀਅਰ ਕਰਨਲ ਜੀ ਯੀ ਦੇ ਹਵਾਲੇ ਨਾਲ ਕਿਹਾ ਗਿਆ ਕਿ ਪੀ ਐਲ ਏ ਦੀ ਯੂ ਐਸ ਥੀਏਟਰ ਕਮਾਂਡ ਤਾਈਵਾਨ ਸਟੇਟ ਵਿੱਚ ਬਦਲ ਰਹੀ ਸਥਿਤੀ ਦੀ ਨੇੜਿਓਂ ਨਿਗਰਾਨੀ ਕਰੇਗੀ ਅਤੇ ਸਿਖਲਾਈ ਤੇ ਲੜਾਈ ਦੀ ਤਿਆਰੀ ਕਰਵਾਏਗੀ, ਬਾਕਾਇਦਾ ਲੜਾਕੂ ਤਿਆਰੀ ਨਾਲ ਪੁਲਸ ਗਸ਼ਤ ਕਰੇਗੀ ਅਤੇ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦਾ ਜ਼ੋਰਦਾਰ ਬਚਾਅ ਕਰੇਗੀ। ਚੀਨ ਦੇ ਰੱਖਿਆ ਮੰਤਰਾਲਾ ਨੇ ਕਿਹਾ ਕਿ ਇਹ ਤਾਈਵਾਨ ਪ੍ਰਸ਼ਾਸਨ ਨੇ ਫੈਸਲਾ ਕਰਨਾ ਹੈ ਕਿ ਕੀ ਸਹੀ ਹੈ ਅਤੇ ਕਿੱਥੇ ਜਾਣਾ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਉਡਾਣ ਦੇ ਅੱਧ 'ਚ ਮਿਲੀ 'ਬੰਬ ਦੀ ਧਮਕੀ', ਲੜਾਕੂ ਜਹਾਜ਼ਾਂ ਦੀ ਨਿਗਰਾਨੀ 'ਚ ਉਤਰਿਆ ਸਿੰਗਾਪੁਰ ਏਅਰਲਾਈਨਜ਼ ਦਾ ਜਹਾਜ਼ ਨਾਸਾ ਨੇ ਲੱਭਿਆ ਅਨੋਖਾ ਟਾਪੂ, ਸਿਰਫ਼ 7 ਦਿਨਾਂ 'ਚ 6 ਗੁਣਾ ਵੱਡਾ ਹੋਇਆ ਆਕਾਰ ਮੋਦੀ, ਯੋਗੀ ਦੀਆਂ ਤਸਵੀਰਾਂ ਵਾਲਾ ਬੁਲਡੋਜ਼ਰ ਅਮਰੀਕਾ 'ਚ ਸੜਕਾਂ 'ਤੇ ਪਰੇਡ, ਪ੍ਰਬੰਧਕਾਂ ਨੂੰ ਮੰਗਣੀ ਪਈ ਮੁਆਫੀ ਬੰਗਲਾਦੇਸ਼ ਵਿਚ ਕਿਸ਼ਤੀ ਪਲਟੀ, 60 ਲੋਕਾਂ ਦੀ ਮੌਤ ਰੂਸ ਨੇ ਜਾਪਾਨ ਦੇ ਡਿਪਲੋਮੈਟ ਨੂੰ ਹਿਰਾਸਤ ਵਿਚ ਲਿਆ, ਜਾਪਾਨ ਵੱਲੋਂ ਮੁਆਫ਼ੀ ਦੀ ਮੰਗ 2024 ਤਕ ਕਰੰਸੀ ਨੋਟ 'ਤੇ ਹੋਵੇਗੀ ਕਿੰਗ ਚਾਰਲਸ ਦੀ ਤਸਵੀਰ : ਬੈਂਕ ਆਫ ਇੰਗਲੈਂਡ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸਿ਼ੰਜੋ ਆਬੇ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵਿਸ਼ਵ ਦੇ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ ਰੂਸ ਦੇ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ 13 ਹਲਾਕ, 21 ਜ਼ਖ਼ਮੀ ਈਰਾਨ ਵਿਚ ਹਿਜਾਬ ਖਿਲਾਫ਼ ਪ੍ਰਦਰਸ਼ਨ ਕਰ ਰਹੀ ਅਤੇ ਵਾਲ ਖੋਲ੍ਹਣ ਵਾਲੀ 20 ਸਾਲਾ ਲੜਕੀ ਨੂੰ ਪੁਲਿਸ ਨੇ ਮਾਰੀ ਗੋਲੀ ਹੁਣ ਰੂਸ ਵਿਚ ਮਿਲਿਆ ਕੋਰੋਨਾ ਵਰਗਾ ਵਾਇਰਸ