Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਚੀਫ ਜਸਟਿਸ ਨੇ ਸੀਨੀਅਰ ਵਕੀਲਾਂ ਨੂੰ ਕੇਸਾਂ ਦਾ ਫੌਰੀ ਜ਼ਿਕਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ

August 11, 2022 02:37 PM

* ਚਲੀ ਆ ਰਹੀ ਰਿਵਾਇਤ ਉੱਤੇ ਰੋਕ ਦੀ ਕੋਸ਼ਿਸ਼


ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਭਾਰਤ ਦੇ ਚੀਫ ਜਸਟਿਸ ਐਨ ਵੀ ਰਾਮੰਨਾ ਨੇ ਆਪਣੀ ਅਦਾਲਤ ਵਿੱਚ ਸੀਨੀਅਰ ਵਕੀਲਾਂ ਨੂੰ ਕੇਸਾਂ ਦੀ ਫੌਰੀ ਸੁਣਵਾਈ ਲਈ ਉਨ੍ਹਾਂ ਦਾ ਜ਼ਿਕਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ, ‘ਸੀਨੀਅਰ ਵਕੀਲਾਂ ਨੂੰ ਕੇਸਾਂ ਦਾ ਜ਼ਿਕਰ ਕਰਨ ਦੀ ਇਜਾਜ਼ਤ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।’
ਅਸਲ ਵਿੱਚਲਿਸਟਿਡ ਕੇਸਾਂ ਦੀ ਸੁਣਵਾਈ ਤੋਂ ਪਹਿਲਾਂ ਚੀਫ ਜਸਟਿਸ ਦੀ ਅਦਾਲਤ ਵਿੱਚ ਵਕੀਲਾਂ ਖਾਸ ਕਰ ਕੇ ਸੀਨੀਅਰ ਵਕੀਲਾਂ ਵੱਲੋਂ ਕੇਸਾਂ ਦੀ ਫੌਰੀ ਸੁਣਵਾਈ ਲਈ ਉਨ੍ਹਾਂ ਦਾ ਜ਼ਿਕਰ ਕੀਤੇ ਜਾਣ ਦੀ ਰਿਵਾਇਤ ਹੈ। ਜਦੋਂ ਲਾਈਨ ਵਿੱਚ ਖੜ੍ਹੇ ਇੱਕ ਵਕੀਲ ਨੇ ਆਪਣੇ ਕੇਸ ਦੀ ਫੌਰੀ ਸੁਣਵਾਈ ਦਾ ਜ਼ਿਕਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਚੀਫ ਜਸਟਿਸ ਨੇ ਕਿਹਾ, ‘‘ਮੈਂ ਸੀਨੀਅਰ ਵਕੀਲਾਂ ਦੀਆਂ ਪਟੀਸ਼ਨਾਂ ਉੱਤੇ ਸੁਣਵਾਈ ਨਹੀਂ ਕਰਦਾ। ਕ੍ਰਿਪਾ ਕਰ ਕੇ ਆਪਣੇ ਐਡਵੋਕੇਟ ਆਨ ਰਿਕਾਰਡ ਨੂੰ ਇਸ ਦਾ ਜ਼ਿਕਰ ਭਲਕੇ ਕਰਨ ਨੂੰ ਆਖੋ।''ਚੀਫ ਜਸਟਿਸ ਰਾਮੰਨਾ ਦੀ ਅਗਵਾਈ ਹੇਠਲੇ ਇਸ ਬੈਂਚ ਵਿੱਚ ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਹਿਮਾ ਕੋਹਲੀ ਸ਼ਾਮਲ ਹਨ। ਇਸ ਬੈਂਚ ਨੇ ਕਪਿਲ ਸਿੱਬਲ ਅਤੇ ਏ ਐਮ ਸਿੰਘਵੀ ਸਮੇਤ ਸੀਨੀਅਰ ਵਕੀਲਾਂ ਨੂੰ ਕੇਸਾਂ ਦਾ ਜ਼ਿਕਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਚੀਫ ਜਸਟਿਸ ਨੇ ਕਿਹਾ, ‘‘ਸੀਨੀਅਰ ਵਕੀਲਾਂ ਨੂੰ ਕੇਸਾਂ ਦੇ ਜ਼ਿਕਰ ਦੀ ਖੁੱਲ੍ਹ ਨਾ ਦੇਣਾ ਬਿਹਤਰ ਹੈ। ਮੈਂ ਰਿਵਾਇਤਰੋਕਣੀ ਚਾਹੁੰਦਾ ਹਾਂ। ਮੁਆਫ ਕਰੋ ਸ੍ਰੀਮਾਨ ਸਿੰਘਵੀ, ਮੈਂ ਸੀਨੀਅਰ ਵਕੀਲਾਂ ਨੂੰ ਪਹਿਲ ਨਹੀਂ ਦਿੰਦਾ। ਸ੍ਰੀਮਨ ਸਿੱਬਲ, ਤੁਹਾਡੇ ਉੱਤੇ ਇਹ ਗੱਲ ਲਾਗੂ ਹੰਦੀ ਹੈ।”

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼