Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਟੋਰਾਂਟੋ/ਜੀਟੀਏ

ਮਾਉਟਨਐਸ਼਼ ਸੀਨੀਅਰ ਕਲੱਬ ਵਲੋਂ ਮਨਾਇਆ ਗਿਆ ਕੈਨੇਡਾ ਡੇ

August 11, 2022 04:10 PM

  

ਬਰੈਂਪਟਨ, 11 ਅਗਸਤ (ਪੋਸਟ ਬਿਊਰੋ): ਮਾਉਟਨਐਸ਼ ਸੀਨੀਅਰ ਕਲੱਬ, ਜਿਸ ਦੇ 100 ਦੇ ਕਰੀਬ ਮੈਂਬਰ ਹਨ, ਵਲੋਂ ਆਪਣੇ ਇਲਾਕੇ ਵਿਚ ਪ੍ਰਧਾਨ ਸੁਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕੈਨੇਡਾ ਡੇ ਮਨਾਇਆ ਗਿਆ। ਇਸ ਕੈਨੇਡਾ ਡੇ ਦੇ ਜਸ਼ਨਾਂ ਵਿਚ ਜਿੱਥੇ ਵੱਖ-ਵੱਖ ਸਿਆਸਤਦਾਨਾਂ ਨੇ ਭਾਗ ਲਿਆ, ਉਥੇ ਹੀ ਬੱਚਿਆਂ ਅਤੇ ਔਰਤਾਂ ਦੇ ਮਨੋਰੰਜਨ ਦੇ ਵੀ ਪ੍ਰਬੰਧ ਕੀਤੇ ਗਏ। ਬੱਚਿਆਂ ਲਈ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਇਸ ਦੇ ਨਾਲ ਹੀ ਔਰਤਾਂ ਲਈ ਮਿਊਜ਼ੀਕਲ ਚੇਅਰ ਕਰਵਾਈ ਗਈ। ਆਸਪਾਸ ਦੇ ਇਲਾਕੇ ਦੇ 200 ਦੇ ਕਰੀਬ ਮੈਂਬਰਾਂ ਨੇ ਇਸ ਕੈਨੇਡਾ ਡੇ ਦੇ ਜਸ਼ਨਾਂ ਵਿਚ ਸਿ਼ਰਕਤ ਕੀਤੀ ਅਤੇ ਚਾਹ ਪਾਰਟੀ ਦਾ ਖੂਬ ਆਨੰਦ ਮਾਣਿਆ। ਮੁੱਖ ਮਹਿਮਾਨਾਂ ਵਿਚ ਸ਼ਾਮਲ ਮੈਂਬਰ ਪਾਰਲੀਮੈਂਟ ਕਮਲ ਖਹਿਰਾ, ਮੇਅਰ ਪੈਟ੍ਰਿਕ ਬ੍ਰਾਊਨ, ਐਮਪੀਪੀ ਹਰਦੀਪ ਗਰੇਵਾਲ, ਰੀਜਨਲ ਕੌਂਸਲਰ ਗੁਰਪ੍ਰੀਤ ਢਿੱਲੋਂ, ਕੌਂਸਲਰ ਹਰਕੀਰਤ ਸਿੰਘ ਅਤੇ ਸਕੂਲ ਟਰੱਸਟੀ ਲਈ ਉਮੀਦਵਾਰ ਸਤਪਾਲ ਜੌਹਲ ਨੇ ਸਿ਼ਰਕਤ ਕੀਤੀ ਅਤੇ ਆਏ ਮਹਿਮਾਨਾਂ ਨੂੰ ਸੰਬੋਧਨ ਕੀਤਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ