Welcome to Canadian Punjabi Post
Follow us on

03

July 2025
 
ਪੰਜਾਬ

ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਵੱਲੋਂ ਖੁਦਕੁਸ਼ੀ

August 11, 2022 05:19 PM

ਸੰਗਰੂਰ, 11 ਅਗਸਤ (ਪੋਸਟ ਬਿਊਰੋ)- ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨੇ ਕੱਲ੍ਹ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ, ਪਰ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਮ੍ਰਿਤਕਾ ਦੀ ਪਛਾਣ ਮੀਨਾ ਖੋਖਰ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਪਟਿਆਲੇ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਬਲਜੀਤ ਸਿੰਘ ਮੁਤਾਬਕ ਮੀਨਾ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖ ਕੇ ਉਨ੍ਹਾਂ ਪਟਿਆਲਾ ਰੈਫਰ ਕਰ ਦਿੱਤਾ ਸੀ, ਜਿੱਥੇ ਉਸ ਦੀ ਮੌਤ ਹੋ ਗਈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ