Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦੇ ਹਵਾਈ ਸਫਰ ਦੇ ਖਰਚ ਵੇਰਵੇ ਦੱਸਣ ਤੋਂ ਇਨਕਾਰ

August 11, 2022 05:24 PM

* ਸੁਰੱਖਿਆ ਕਾਰਨਾਂ ਕਰ ਕੇ ਜਾਣਕਾਰੀ ਨਾ ਦੇਣ ਦਾ ਦਾਅਵਾ


ਚੰਡੀਗੜ੍ਹ, 11 ਅਗਸਤ (ਪੋਸਟ ਬਿਊਰੋ)- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਵਾਈ ਸਫਰ ਬਾਰੇ ਸਾਰੀ ਜਾਣਕਾਰੀ ਨੂੰ ਸੂਚਨਾ ਅਧਿਕਾਰ ਕਾਨੂੰਨ (ਆਰ ਟੀ ਆਈ) ਦੇ ਘੇਰੇ ਤੋਂ ਬਾਹਰ ਕਰਦਿਆਂ ਮੁੱਖ ਮੰਤਰੀ ਦੇ ਹਵਾਈ ਸਫਰ ਦੇ ਖਰਚ ਬਾਰੇ ਆਰ ਟੀ ਆਈ ਅਰਜ਼ੀ ਰੱਦ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਇੱਕ ਆਰ ਟੀ ਆਈ ਕਾਰਕੰੁਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ 11 ਮਾਰਚ 2022 ਤੋਂ ਵੀਹ ਜੂਨ ਤਕ ਦੇ ਹਵਾਈ ਸਫਰ ਦੇ ਖਰਚ, ਪਾਇਲਟ ਦੀ ਤਨਖਾਹ, ਰਹਿਣ ਸਹਿਣ, ਹੈਲੀਕਾਪਟਰ ਦੀ ਰਿਪੇਅਰ ਤੇ ਤੇਲ ਖਰਚ ਦੀ ਜਾਣਕਾਰੀ ਮੰਗੀ ਸੀ। ਸੂਬਾ ਸਰਕਾਰ ਨੇ ਮੁੱਖ ਮੰਤਰੀ ਦੀ ਸੁਰੱਖਿਆ ਦੀ ਦਲੀਲ ਨਾਲ ਆਰ ਟੀ ਆਈ ਐਕਟ ਹੇਠ ਇਹ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲੀਆਂ ਸਰਕਾਰਾਂ ਵੱਲੋਂ ਮੁੱਖ ਮੰਤਰੀਆਂ ਦੇ ਹਵਾਈ ਸਫਰ ਦੀ ਜਾਣਕਾਰੀ ਆਰ ਟੀ ਆਈ ਵਿੱਚ ਦੇਂਦੀਆਂ ਰਹੀਆਂ ਸਨ। ਜਾਣਕਾਰ ਸੂਤਰਾਂ ਮੁਤਾਬਕ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਮਗਰੋਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਸਫਰ ਕੀਤਾ ਹੈ ਅਤੇਆਮ ਆਦਮੀ ਪਾਰਟੀ ਦੇ ਦਿੱਲੀ ਦੇ ਕਈ ਆਗੂ ਵੀ ਇਸ ਹੈਲੀਕਾਪਟਰ ਵਿੱਚ ਸਫਰ ਕਰ ਚੁੱਕੇ ਹਨ। ਨਿਯਮਾਂ ਅਨੁਸਾਰ ਮੁੱਖ ਮੰਤਰੀ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸਿਰਫ ਮੁੱਖ ਮੰਤਰੀ ਕਰ ਸਕਦੇ ਹਨ। ਆਰ ਟੀ ਆਈ ਕਾਰਕੁੰਨ ਨੇ ਕਿਹਾ ਕਿ ਉਸ ਵੱਲੋਂ ਮੁੱਖ ਮੰਤਰੀ ਦੇ ਹਵਾਈ ਸਫਰ ਦੀ ਜਾਣਕਾਰੀ ਬਾਰੇ ਅਰਜ਼ੀ ਬਹਾਨਾਲਾ ਕੇ ਰੱਦ ਕਰਨਾ ਗਲਤ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ