Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਉਪ ਚੋਣ ਰੋਕਣ ਵਾਸਤੇ ਇਮਰਾਨ ਖਾਨ ਦੀ ਪਟੀਸ਼ਨ ਇਸਲਾਮਾਬਾਦ ਹਾਈ ਕੋਰਟ ਵੱਲੋਂ ਰੱਦ

August 11, 2022 11:28 PM

ਇਸਲਾਮਾਬਾਦ, 11 ਅਗਸਤ, (ਪੋਸਟ ਬਿਊਰੋ)- ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ ਟੀ ਆਈ) ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ 9 ਨੈਸ਼ਨਲ ਅਸੈਂਬਲੀ ਸੀਟਾਂ ਉੱਤੇਕਰਾਈਆਂ ਜਾ ਰਹੀਆਂ ਉਪ ਚੋਣਾਂ ਰੱਦ ਕਰਨ ਦੀ ਪੀ ਟੀ ਆਈ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਨਾਲ ਚੋਣਾਂ ਹੋਣ ਦਾ ਰਾਹ ਖੁੱਲ੍ਹ ਗਿਆ ਹੈ।ਦਿ ਨਿਊਜ਼ ਇੰਟਰਨੈਸ਼ਨਲ ਦੀ ਰਿਪੋਰਟ ਮੁਤਾਬਕ ਪਟੀਸ਼ਨਰ ਨੂੰ ਸੰਬੋਧਨ ਕਰ ਕੇ ਹਾਈ ਕੋਰਟ ਨੇ ਕਿਹਾ ਕਿ ਚੋਣ ਪ੍ਰਕਿਰਿਆ ਜਾਰੀ ਰਹਿਣੀ ਚਾਹੀਦੀ ਹੈ ਅਤੇ ਬਾਕੀ 123 ਹਲਕਿਆਂ ਵਿੱਚ ਉਪ ਚੋਣਾਂ ਦੀ ਪ੍ਰਕਿਰਿਆ ਬਾਅਦ ਵਿੱਚ ਪੂਰੀ ਕੀਤੀ ਜਾਵੇਗੀ।
ਪੀ ਟੀ ਆਈ ਵੱਲੋਂ ਨੌਂ ਹਲਕਿਆਂ ਵਿੱਚ ਉਪ ਚੋਣਾਂ ਨੂੰ ਚੁਣੌਤੀ ਦੇਣ ਵਾਲੇ ਇਸ ਕੇਸ ਦੀ ਸੁਣਵਾਈਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਆਮਿਰ ਫਾਰੂਕ ਨੇ ਕੀਤੀ, ਜਿੱਥੇਪੀ ਟੀ ਆਈ ਦੇ ਵਕੀਲ ਫੈਜ਼ਲ ਚੌਧਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਦਾਲਤ ਉਪ ਚੋਣ ਪ੍ਰੋਗਰਾਮ ਨੂੰ ਰੋਕੇ। ਅਦਾਲਤ ਨੇ ਵਕੀਲ ਨੂੰ ਇਸਦਾ ਕਾਨੂੰਨੀ ਕਾਰਨ ਦੱਸਣ ਨੂੰ ਕਿਹਾ। ਵਕੀਲ ਨੇ ਕਿਹਾ ਕਿ ਪੀ ਟੀ ਆਈ ਵੱਲੋਂਐੱਮ ਐੱਨ ਏ ਦੇ ਅਸਤੀਫ਼ੇ ਪੜਾਅਵਾਰ ਮਨਜ਼ੂਰ ਕਰਨ ਵਿਰੁੱਧ ਹਾਈ ਕੋਰਟ ਵਿੱਚਅਰਜ਼ੀ ਪੈਂਡਿੰਗ ਹੈ, ਜਿਸ ਵਿੱਚਦੱਸਿਆ ਹੈ ਕਿ ਪੀ ਟੀ ਆਈ ਦੇ 123 ਐੱਮ ਐੱਨ ਏ ਨੇ ਅਸਤੀਫਾ ਦਿੱਤਾ ਤਾਂ ਉੱਪ ਚੋਣਸਿਰਫ਼ ਨੌਂ ਸੀਟਾਂ ਦੀ ਨਹੀਂ,ਸਭ ਸੀਟਾਂ ਦੀ ਹੋਣੀ ਚਾਹੀਦੀ ਹੈ।ਕਾਰਜਕਾਰੀ ਚੀਫ਼ ਜਸਟਿਸ ਆਮਿਰ ਫਾਰੂਕ ਨੇ ਇਹ ਦਲੀਲ ਨਹੀਂ ਮੰਨੀ ਅਤੇ ਅਪੀਲ ਰੱਦ ਕਰ ਦਿੱਤੀ ਹੈ।
ਪਿਛਲੇ ਹਫਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਇਸਲਾਮਾਬਾਦ ਹਾਈ ਕੋਰਟ ਨੂੰ ਪਹੁੰਚ ਕੀਤੀ ਅਤੇ ਸਿਰਫ ਨੌਂ ਨੈਸ਼ਨਲ ਅਸੈਂਬਲੀ ਸੀਟਾਂ ਦਾ ਉਪ ਚੋਣ ਪ੍ਰੋਗਰਾਮ ਮੁਲਤਵੀ ਕਰਨ ਦੀ ਮੰਗ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ