Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਹਿੰਦੂ ਲੜਕੀ ਨੇ ਕੋਰਟ ਵਿੱਚ ਕਿਹਾ: ਜਬਰਨ ਇਸਲਾਮ ਕਬੂਲ ਕਰਵਾਇਐ

August 13, 2022 05:19 PM

ਕਰਾਚੀ, 13 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਹਿੰਦੂ ਘੱਟ ਗਿਣਤੀ ਉੱਤੇਜ਼ੁਲਮ ਲਗਾਤਾਰ ਜਾਰੀ ਹੈ। ਉਸ ਦੇ ਦੱਖਣੀ ਸਿੰਧ ਪ੍ਰਾਂਤ ਤੋਂ ਜੂਨ ਵਿੱਚ ਅਗਵਾ ਹੋਈ ਹਿੰਦੂ ਲੜਕੀ ਕਰੀਨਾ ਕੁਮਾਰੀ ਨੇ ਅਦਾਲਤ ਵਿੱਚ ਦੱਸਿਆ ਕਿ ਉਸ ਨੂੰ ਜਬਰਦਸਤੀ ਇਸਲਾਮ ਕਬੂਲ ਕਰਵਾ ਕੇ ਉਸ ਦੀ ਮੁਸਲਮਾਨ ਨਾਲ ਸ਼ਾਦੀ ਕਰਵਾਈ ਗਈ ਹੈ।
ਦੱਖਣੀ ਸਿੰਧ ਪ੍ਰਾਂਤ ਦੇ ਬੇਨਜ਼ੀਰ ਸ਼ਹੀਦਾਬਾਦ ਵਿੱਚ ਛੇ ਜੂਨ ਨੂੰ ਆਪਣੇ ਘਰ ਅੱਗੋਂ ਅਗਵਾ ਹੋਈ ਕਰੀਨਾ ਕੁਮਾਰੀ ਦੇ ਪਿਤਾ ਸੁੰਦਰ ਮੱਲ ਨੇ ਨਵਾਬਸ਼ਾਹ ਕੋਰਟ ਵਿੱਚ ਪੇਸ਼ੀ ਦੌਰਾਨ ਵੀਡੀਓ ਸੰਦੇਸ਼ ਨਾਲ ਹਾਜ਼ਰੀ ਪਾਈ। ਲੜਕੀ ਨੇ ਓਥੇ ਕਿਹਾ ਕਿ ਉਸ ਤੋਂ ਜਬਰਨ ਇਸਲਾਮ ਕਬੁੂਲ ਕਰਾਇਆ ਗਿਆ ਤੇ ਖਲੀਲੀ ਨਾਮ ਦੇ ਆਦਮੀ ਨਾਲ ਸ਼ਾਦੀ ਕਰਾਈ ਗਈ ਹੈ। ਪੀੜਤ ਹਿੰਦੂ ਲੜਕੀ ਨੇ ਉਸ ਨੂੰ ਵਾਪਸ ਆਪਣੇ ਮਾਤਾ-ਪਿਤਾ ਦੇ ਘਰ ਭੇਜਣ ਦੀ ਮੰਗ ਕੀਤੀ ਹੈ। ਉਸ ਨੂੰ ਮਹਿਲਾ ਕੇਂਦਰ ਵਿੱਚ ਭੇਜਿਆ ਗਿਆ ਹੈ। ਉਸ ਦੇ ਪਿਤਾ ਸੁੰਦਰ ਮੱਲ ਨੇ ਕਿਹਾ ਕਿ ਅਸੀਂ ਗਰੀਬ ਲੋਕ ਹਾਂ, ਸਾਡੇ ਕੋਲ ਅਦਾਲਤ ਆਉਣ ਲਈ ਬੱਸ ਦੇ ਕਿਰਾਏ ਤੱਕ ਦੇ ਪੈਸੇ ਨਹੀਂ, ਅੱਜ ਮੇਰੀ ਬੇਟੀ ਨੇ ਸਾਰੀ ਸੱਚਾਈ ਸਾਹਮਣੇ ਰੱਖ ਦਿੱਤੀ ਹੈ। ਕੋਰਟ ਨੂੰ ਉਸਦਾ ਅਗਵਾ ਕਰਨ ਵਾਲੇ, ਸੈਕਸ ਸ਼ੋਸ਼ਣ ਕਰਨ ਵਾਲੇ ਅਤੇ ਉਸ ਨੂੰ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰ ਕੇ ਉਨ੍ਹਾਂ ਨੇ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਕਰੀਨਾ ਦੇ ਕੇਸ ਵਿੱਚ ਵਕੀਲ ਦਿਲੀਪ ਕੁਮਾਰ ਮੰਗਲਾਨੀ ਨੇ ਕਿਹਾ ਕਿ ਜਬਰਨ ਨਿਕਾਹ ਦੀ ਹਰਕਤ ਨੇ ਹਿੰਦੂ ਲੜਕੀਆਂ ਅਤੇ ਉਨ੍ਹਾਂ ਦੇ ਪਰਵਾਰ ਦੇ ਲੋਕਾਂ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ