Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

ਖੁਦ ਨੂੰ ਲੱਕੀ ਮੰਨਦਾ ਹਾਂ : ਵਿੱਕੀ ਕੌਸ਼ਲ

August 14, 2022 04:45 PM

ਦੇਸ਼ ਜਦੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਸੀ, ਓਦੋਂ ਹਿੰਦੀ ਸਿਨੇਮਾ ਕਈ ਅਜਿਹੇ ਬਹਾਦਰਾਂ ਦੀਆਂ ਕਹਾਣੀ ਬਣਾ ਰਿਹਾ ਸੀ, ਜਿਨ੍ਹਾਂ ਨੇ ਦੇਸ਼ ਦੀ ਆਨ ਬਾਨ ਅਤੇ ਸ਼ਾਨ ਉੱਤੇ ਆਂਚ ਤੱਕ ਨਹੀਂ ਆਉਣ ਦਿੱਤੀ। ਇਨ੍ਹਾਂ ਵਿੱਚ ਸਾਲ 1971 ਵਿੱਚ ਭਾਰਤ ਪਾਕਿਸਤਾਨ ਜੰਗ ਦੇ ਮਹਾਨਾਇਕ ਸੈਮ ਮਾਨੇਕਸ਼ਾਅ ਦਾ ਨਾਂਅ ਸਭ ਤੋਂ ਅੱਗੇ ਹੈ। ਜੰਗ ਵਿੱਚ ਫੌਜੀ ਜਿੱਤ ਕਾਰਨ ਹੀ ਬੰਗਲਾ ਦੇਸ਼ ਬਣਿਆ ਸੀ। ਮੇਘਨਾ ਗੁਲਜ਼ਾਰ ਨੇ ਉਨ੍ਹਾਂ ਉੱਤੇ ਫਿਲਮ ‘ਸੈਮ ਬਹਾਦੁਰ’ ਬਣਾਉਣ ਦਾ ਐਲਾਨ ਕੀਤਾ ਸੀ। ਫਿਲਮ ਵਿੱਚ ਸੈਮ ਦੀ ਭੂਮਿਕਾ ਵਿੱਚ ਵਿੱਕੀ ਕੌਸ਼ਲ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਫਿਲਮ ਵਿੱਚ ਸੈਮ ਦੀ ਪਤਨੀ ਦੀ ਭੂਮਿਕਾ ਵਿੱਚ ਸਾਨਿਆ ਮਲਹੋਤਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਫਾਤਿਮਾ ਸਨਾ ਸ਼ੇਖ਼ ਦੇ ਲੁਕ ਦੀ ਝਲਕ ਦਿੱਤੀ ਗਈ ਹੈ।
ਫਿਲਮ ਬਾਰੇ ਵਿੱਕੀ ਕੌਸ਼ਲ ਕਹਿੰਦੇ ਹਨ, ‘‘ਮੈਂ ਇੱਕ ਰੀਅਲ ਲਾਈਫ ਹੀਰੋ ਤੇ ਦੇਸ਼ਭਗਤ ਦੀ ਭੂਮਿਕਾ ਨਿਭਉਣ ਲਈ ਖੁਦ ਨੂੰ ਲੱਕੀ ਮੰਨਦਾ ਹਾਂ। ਅਭਿਨੇਤਾ ਵਜੋਂ ਸਿੱਖਣ ਅਤੇ ਆਪਣੇ ਨਾਲ ਰੱਖਣ ਲਈ ਬਹੁਤ ਕੁਝ ਹੈ। ਤਿਆਰੀ ਨਾਲ ਪੂਰੀ ਟੀਮ ਨੇ ਸਖਤ ਮਿਹਨਤ ਕੀਤੀ ਹੈ। ਮੈਨੂੰ ਯਕੀਨ ਹੈ ਕਿ ਅੱਜ ਦੇ ਭਾਰਤ ਨੂੰ ਬਣਾਉਣ ਦੀ ਸੈਮ ਦੀ ਯਾਦਗਾਰ ਜਰਨੀ ਨੂੰ ਦੇਖ ਕੇ ਦਰਸ਼ਕ ਕਾਫੀ ਰੋਮਾਂਚਿਤ ਹੋਣਗੇ।” ਇਹ ਫਿਲਮ ਅਗਲੇ ਸਾਲ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!