Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਮਨੋਰੰਜਨ

ਮੈਂ ਸੋਲਾਂ ਕਲਾ ਸੰਪੂਰਨ ਨਹੀਂ ਹਾਂ : ਆਮਿਰ ਖਾਨ

August 14, 2022 04:47 PM

ਆਮਿਰ ਖਾਨ ਹਰ ਕੰਮ ਕਰਨ ਦੇ ਯੋਗ ਹੋਣ ਵਜੋਂ ਜਾਣਿਆ ਜਾਂਦਾ ਹੈ, ਪਰ ਉਸ ਦੀ ਪਿੱਛੇ ਜਿਹੇ ਸ਼ੋਸ਼ਲ ਮੀਡੀਆ ਉੱਤੇ ਪਾਈ ਪੋਸਟ ਨੇ ਉਸ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਆਮਿਰ ਖਾਨ ਨੇ ਆਖਿਆ ਕਿ ਉਹ ਇਸ ਗੱਲ ਵਿੱਚ ਭਰੋਸਾ ਨਹੀਂ ਰੱਖਦਾ ਕਿ ਉਹ ਸੋਲਾਂ ਕਲਾ ਸੰਪੂਰਨ ਹੈ। ਆਪਣੀ ਅਗਲੀ ਫਿਲਮ ‘ਲਾਲ ਸਿੰਘ ਚੱਢਾ’ ਦੇ ਪ੍ਰਚਾਰ ਵਿੱਚ ਰੁੱਝੇ ਆਮਿਰ ਖਾਨ ਨੇ ਆਖਿਆ ਕਿ ਉਹ ‘ਗਿਣਤੀ’ ਨਾਲੋਂ ‘ਮਿਆਰ’ ਵਿੱਚ ਭਰੋਸਾ ਰੱਖਦਾ ਹੈ।
ਆਮਿਰ ਖਾਨ ਨੇ ਕਿਹਾ, ‘‘ਮੈਂ ਇਸ ਗੱਲ ਦਾ ਭਰੋਸਾ ਨਹੀਂ ਕਰਦਾ ਕਿ ਹਰ ਕੰਮ ਕਰਨ ਦੇ ਸਮਰੱਥ ਹਾਂ ਕਿਉਂਕਿ ਕਿਸੇ ਤਰੁੱਟੀ ਵਿੱਚ ਵੀ ਬਹੁਤ ਕੁਝ ਚੰਗਾ ਹੁੰਦਾ ਹੈ। ਮੇਰੀ ਸੋਚ ਹੈ ਕਿ ਮੈਨੂੰ ਇਹ ਲਕਬ ਮੀਡੀਆ ਨੇ ਦਿੱਤਾ ਸੀ ਕਿਉਂਕਿ ਮੇਰੇ ਕੋਲ ਬਹੁਤ ਲੰਮਾ ਸਮਾਂ ਕੋਈ ਫਿਲਮ ਨਹੀਂ ਸੀ ਅਤੇ ਨਾ ਕੋਈ ਕੰਮ ਸੀ।”ਫਿਲਮ ‘ਲਗਾਨ’ ਬਾਰੇ ਉਨ੍ਹਾ ਕਿਹਾ ਕਿ ਇਸ ਵਿੱਚ ਵਰਤਿਆ ਗਿਆ ਬੱਲਾ ਨਿਤਿਨ ਦੇਸਾਈ ਨੇ ਡਿਜ਼ਾਈਨ ਕੀਤਾ ਸੀ ਅਤੇ ਇਹ ਮਹਿਜ਼ ਇੱਕੋ ਪੀਸ ਸੀ। ਉਸ ਨੇ ਆਖਿਆ ਕਿ ਇਹ ਆਮ ਬੱਲੇ ਨਾਲੋਂ ਕਾਫੀ ਭਾਰਾ ਸੀ ਅਤੇ ਇਸ ਨਾਲ ਬੱਲੇਬਾਜ਼ੀ ਕਰਨਾ ਕਾਫੀ ਔਖਾ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!