Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਜਹਾਜ਼ ਹਾਦਸਾਗ੍ਰਸਤ, ਦੋ ਵਿਅਕਤੀਆਂ ਦੀ ਹੋਈ ਮੌਤ

August 15, 2022 02:52 AM

ਓਟਵਾ, 14 ਅਗਸਤ (ਪੋਸਟ ਬਿਊਰੋ) : ਇਸ ਵੀਕੈਂਡ ਪੋਰਟ ਹੋਪ, ਓਨਟਾਰੀਓ ਵਿੱਚ ਇੱਕ ਨਿੱਕੇ ਜਹਾਜ਼ ਦੇ ਕਰੈਸ਼ ਹੋਣ ਕਾਰਨ ਓਟਵਾ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਨੌਰਥੰਬਰਲੈਂਡ ਓਪੀਪੀ ਦਾ ਕਹਿਣਾ ਹੈ ਕਿ ਸ਼ਨਿੱਚਰਵਾਰ ਨੂੰ ਰਾਤੀਂ 9:00 ਵਜੇ ਤੋਂ ਠੀਕ ਬਾਅਦ ਪਾਈਪਰ ਚਿਰੋਕੀ ਜਹਾਜ਼ ਪੋਰਟ ਹੋਪ ਦੇ ਕੈਲੌਗ ਤੇ ਮੈਸੀ ਰੋਡ ਇਲਾਕੇ ਵਿੱਚ ਇੱਕ ਪ੍ਰਾਈਵੇਟ ਸਟਰਿੱਪ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ 74 ਸਾਲਾ ਐਲਵਿਨ ਕ੍ਰੌਸਬੀ ਤੇ 72 ਸਾਲਾ ਸੂਜ਼ੇਨ ਪੇਰੈਂਟ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਓਪੀਪੀ ਵੱਲੋਂ ਏਰੀਆ ਨੂੰ ਸਾਫ ਕਰ ਦਿੱਤਾ ਗਿਆ ਹੈ ਤੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਆਫ ਕੈਨੇਡਾ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ