Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਟਰੂਡੋ ਤੇ ਜਰਮਨੀ ਦੇ ਚਾਂਸਲਰ ਸ਼ੌਲਜ਼ ਸਾਈਨ ਕਰਨਗੇ ਹਾਈਡਰੋਜਨ ਡੀਲ

August 15, 2022 02:54 AM

ਨਿਊਫਾਊਂਡਲੈਂਡ, 14 ਅਗਸਤ (ਪੋਸਟ ਬਿਊਰੋ) :ਇਸ ਮਹੀਨੇ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਜਰਮਨੀ ਦੇ ਚਾਂਸਲਰ ਓਲਫ ਸ਼ੌਲਜ਼ ਵੱਲੋਂ ਨਿਊਫਾਊਂਡਲੈਂਡ ਵਿੱਚ ਗ੍ਰੀਨ ਐਨਰਜੀ ਸਮਝੌਤੇ ਉੱਤੇ ਸਹੀ ਪਾਈ ਜਾਵੇਗੀ। ਇਸ ਨਾਲ ਕੈਨੇਡਾ ਦੀ ਹਾਈਡਰੋਜਨ ਇੰਡਸਟਰੀ ਨੂੰ ਕਾਫੀ ਫਾਇਦਾ ਹੋਵੇਗਾ।
ਸ਼ੁੱਕਰਵਾਰ ਨੂੰ ਜਰਮਨੀ ਦੀ ਸਰਕਾਰ ਵੱਲੋਂ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਇਹ ਸਮਝੌਤਾ 23 ਅਗਸਤ ਨੂੰ ਸਟੀਫਨਵਿੱਲ ਵਿੱਚ ਹੋਵੇਗਾ ਜਿੱਥੇ ਨਿਊਫਾਊਂਡਲੈਂਡ ਅਧਾਰਤ ਕੰਪਨੀ ਜ਼ੀਰੋ ਰਿਸਾਅ ਵਾਲਾ ਪਲਾਂਟ ਤਿਆਰ ਕਰੇਗੀ। ਇਸ ਪਲਾਂਟ ਵਿੱਚ ਵਿੰਡ ਐਨਰਜੀ ਨੂੰ ਹਾਈਡਰੋਜਨ ਤੇ ਅਮੋਨੀਆ ਤਿਆਰ ਕਰਨ ਲਈ ਬਣਾਇਆ ਜਾਵੇਗਾ। ਫਿਰ ਹਾਈਡਰੋਜਨ ਤੇ ਅਮੋਨੀਆ ਨੂੰ ਐਕਸਪੋਰਟ ਕੀਤਾ ਜਾਵੇਗਾ।
ਜੇ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਆਪਣੀ ਕਿਸਮ ਦਾ ਕੈਨੇਡਾ ਦਾ ਪਹਿਲਾ ਪੋ੍ਰਜੈਕਟ ਹੋਵੇਗਾ।ਜਿ਼ਕਰਯੋਗ ਹੈ ਕਿ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਧਾਵੇ ਤੋਂ ਬਾਅਦ ਨੈਚੂਰਲ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਤੋਂ ਬਾਅਦ ਜਰਮਨੀ ਵੱਲੋਂ ਐਨਰਜੀ ਦੇ ਨਵੇਂ ਸਰੋਤਾਂ ਦੀ ਖੋਜ ਕੀਤੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਰੂਸ ਵੱਲੋਂ ਆਪਣੇ ਯੂਰਪੀਅਨ ਗਾਹਕਾਂ ਨੂੰ ਨੈਚੂਰਲ ਗੈਸ ਦੀ ਸਪਲਾਈ ਘੱਟ ਕੀਤੀ ਜਾ ਰਹੀ ਹੈ ਇਸ ਨਾਲ ਸਪਲਾਈ ਦੀ ਘਾਟ ਵੀ ਪੈਦਾ ਹੋ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼