Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਮੰਤਰੀ ਨੇ ਕੈਨੇਡੀਅਨਜ਼ ਨੂੰ ਜਾਅਲੀ ਟਰੈਵਲ ਪਲੈਨਜ਼ ਬਣਾਉਣ ਤੋਂ ਵਰਜਿਆ

August 16, 2022 01:04 AM

ਓਟਵਾ, 15 ਅਗਸਤ (ਪੋਸਟ ਬਿਊਰੋ) : ਫੈਮਿਲੀਜ਼, ਚਿਲਡਰਨ ਤੇ ਸੋਸ਼ਲ ਡਿਵੈਲਪਮੈਂਟ ਮੰਤਰੀ ਕਰੀਨਾ ਗੋਲਡ ਵੱਲੋਂ ਜਾਅਲੀ ਟਰੈਵਲ ਪਲੈਨਜ਼ ਬਣਾਉਣ ਵਾਲਿਆਂ ਨੂੰ ਅਜਿਹਾ ਨਾ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਲਾਈਨ ਵਿੱਚ ਲੱਗਕੇ ਆਪਣੇ ਪਾਸਪੋਰਟਸ ਦੀ ਉਡੀਕ ਕਰਨ ਵਾਲਿਆਂ ਨੂੰ ਨੁਕਸਾਨ ਹੁੰਦਾ ਹੈ।
ਗੋਲਡ ਨੇ ਆਖਿਆ ਕਿ ਉਨ੍ਹਾਂ ਨੂੰ ਇਹ ਪਤਾ ਲੱਗਿਆ ਹੈ ਕਿ ਕੁੱਝ ਲੋਕ ਆਪਣੀ ਪਾਸਪੋਰਟ ਅਰਜ਼ੀ ਉੱਤੇ ਜਲਦ ਤੋਂ ਜਲਦ ਕੰਮ ਕਰਵਾਉਣ ਲਈ ਜਾਅਲੀ ਟਰੈਵਲ ਪਲੈਨਜ਼ ਬਣਾ ਕੇ ਬੁਕਿੰਗ ਕਰਵਾ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੇ ਮਾਮਲੇ ਬਹੁਤ ਜਿ਼ਆਦਾ ਨਹੀਂ ਹਨ। ਜਿ਼ਕਰਯੋਗ ਹੈ ਕਿ ਕੋਵਿਡ 19 ਕਾਰਨ ਲੱਗੀਆਂ ਰੋਕਾਂ ਤੋਂ ਬਾਅਦ ਸੁ਼ਰੂ ਹੋਏ ਕੌਮਾਂਤਰੀ ਟਰੈਵਲ ਵਿੱਚ ਲੋਕਾਂ ਦੀ ਕਾਫੀ ਦਿਲਚਸਪੀ ਵਧੀ ਹੈ, ਇਸ ਲਈ ਅਚਾਨਕ ਪੈਦਾ ਹੋਏ ਬੈਕਲਾਗ ਨੂੰ ਖ਼ਤਮ ਕਰਨ ਲਈ ਪਾਸਪੋਰਟ ਆਫਿਸਿਜ਼ ਨੂੰ ਜਲਦ ਤੋਂ ਜਲਦ ਅਰਜ਼ੀਆਂ ਕਲੀਅਰ ਕਰਨੀਆਂ ਪੈ ਰਹੀਆਂ ਹਨ। ਜਿਨ੍ਹਾਂ ਨੂੰ ਕਿਸੇ ਖਾਸ ਲੋੜ ਕਾਰਨ ਟਰੈਵਲ ਕਰਨ ਦੀ ਜਿ਼ਆਦਾ ਜਲਦੀ ਹੈ ਅਜਿਹੇ ਵਿੱਚ ਉਨ੍ਹਾਂ ਦੇ ਪਾਸਪੋਰਟਸ ਜਲਦ ਮੁਹੱਈਆ ਕਰਵਾਏ ਜਾ ਰਹੇ ਹਨ।
ਮੰਤਰੀ ਨੇ ਆਖਿਆ ਕਿ ਜੇ ਕੋਈ ਅਜਿਹਾ ਕਰ ਰਿਹਾ ਹੈ ਤਾਂ ਉਸ ਨੂੰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਆਖਿਆ ਕਿ ਹੁਣ ਕੰਮ ਕਾਫੀ ਹੱਦ ਤੱਕ ਲੀਹ ਉੱਤੇ ਆ ਚੱਲਿਆ ਹੈ ਤੇ ਪਾਸਪੋਰਟ ਆਫਿਸਿਜ਼ ਵਿੱਚ ਵੀ ਉਡੀਕ ਸਮਾਂ ਘਟਿਆ ਹੈ।ਇਸ ਲਈ ਅਜਿਹੀ ਗੜਬੜ ਕਰਨ ਦੀ ਕਿਸੇ ਨੂੰ ਕੋਈ ਲੋੜ ਨਹੀਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼