Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਟੋਰਾਂਟੋ/ਜੀਟੀਏ

ਵਾਅਨ ਦੇ ਮੇਅਰ ਦੀ ਚੋਣ ਲੜਨਗੇ ਡੈੱਲ ਡੂਕਾ

August 16, 2022 09:03 AM

ਓਨਟਾਰੀਓ, 16 ਅਗਸਤ (ਪੋਸਟ ਬਿਊਰੋ) : ਓਨਟਾਰੀਓ ਦੀ ਲਿਬਰਲ ਪਾਰਟੀ ਦੇ ਸਾਬਕਾ ਆਗੂ ਸਟੀਵਨ ਡੈੱਲ ਡੂਕਾ ਵੱਲੋਂ ਵਾਅਨ ਦੇ ਮੇਅਰ ਦੀ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੈੱਲ ਡੂਕਾ ਮੰਗਲਵਾਰ ਨੂੰ ਇਸ ਚੋਣ ਵਿੱਚ ਨਿੱਤਰਣਗੇ। ਵਾਅਨ-ਵੁੱਡਬ੍ਰਿੱਜ ਹਲਕੇ ਵਿੱਚ ਪੀਸੀ ਉਮੀਦਵਾਰ ਮਾਈਕਲ ਟਿਬੋਲੋ ਹੱਥੋਂ ਹਾਰਨ ਤੋਂ ਬਾਅਦ ਡੈੱਲ ਡੂਕਾ ਨੇ ਓਨਟਾਰੀਓ ਦੀ ਲਿਬਰਲ ਪਾਰਟੀ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜੂਨ ਵਿੱਚ ਡੈੱਲ ਡੂਕਾ ਨੇ ਆਖਿਆ ਸੀ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਓਨਟਾਰੀਓ ਵਿਧਾਨਸਭਾ ਵਿੱਚ ਂਿਜਹੜੇ ਮਹਿਲਾਵਾਂ ਤੇ ਪੁਰਸ਼ ਪਹੁੰਚੇ ਹਨ ਉਹ ਓਨਟਾਰੀਓ ਵਿੱਚ ਨਵੀਂ ਤੇ ਊਰਜਾ ਨਾਲ ਭਰਪੂਰ ਮੂਵਮੈਂਟ ਦਾ ਵਿਸਥਾਰ ਕਰਨਗੇ।ਇਸ ਮੂਵਮੈਂਟ ਦੀ ਅਗਵਾਈ ਨਵੇਂ ਆਗੂ ਵੱਲੋਂ ਕੀਤੀ ਜਾਵੇਗੀ।
ਸਾਬਕਾ ਪ੍ਰੀਮੀਅਰ ਕੈਥਲੀਨ ਵਿੰਨ ਦੀ ਅਗਵਾਈ ਵਾਲੀ ਸਰਕਾਰ ਵਿੱਚ 2014 ਤੇ 2018 ਦਰਮਿਆਨ ਡੈੱਲ ਡੂਕਾ ਟਰਾਂਸਪੋਰਟੇਸ਼ਨ ਮੰਤਰੀ ਸਨ ਤੇ 2018 ਵਿੱਚ ਜਿਨ੍ਹਾਂ ਲਿਬਰਲਾਂ ਨੂੰ ਆਪਣੀਆਂ ਸੀਟਾਂ ਗੁਆਣੀਆਂ ਪਈਆਂ ਉਨ੍ਹਾਂ ਵਿੱਚ ਵੀ ਸ਼ਾਮਲ ਸਨ।ਉਹ 7 ਮਾਰਚ, 2020 ਨੂੰ ਲਿਬਰਲ ਪਾਰਟੀ ਦੇ ਆਗੂ ਚੁਣੇ ਗਏ। ਜੌਹਨ ਫਰੇਜ਼ਰ ਨੂੰ ਪ੍ਰੋਵਿੰਸ਼ੀਅਲ ਲਿਬਰਲਾਂ ਵੱਲੋਂ ਆਪਣਾ ਅੰਤਰਿਮ ਆਗੂ ਚੁਣਿਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼ ਐਸ਼ਬ੍ਰਿੱਜਿਜ਼ ਬੇਅ ਨੇੜੇ ਡੁੱਬੇ ਵਿਅਕਤੀ ਦੀ ਕੀਤੀ ਜਾ ਰਹੀ ਹੈ ਭਾਲ ਦਿਨ ਦਿਹਾੜੇ ਚੱਲੀ ਗੋਲੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਮਾਰਗੇਜ ਉਤਾਰਨ ਲਈ ਦਿੱਤਾ ਜਾਵੇਗਾ 30 ਸਾਲ ਦਾ ਸਮਾਂ : ਫਰੀਲੈਂਡ ਹਥਿਆਰਬੰਦ ਕਾਰਜੈਕਿੰਗ ਲਈ 13 ਸਾਲਾ ਲੜਕੀ ਤੇ 16 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ ਫੈਰਿਸ ਵ੍ਹੀਲ ਰਾਈਡ ਉੱਤੇ ਫਸੇ 10 ਵਿਅਕਤੀਆਂ ਨੂੰ ਬਚਾਇਆ ਗਿਆ