Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਜੁਲਾਈ ਮਹੀਨੇ ਦੀ ਮਹਿੰਗਾਈ ਦਰ ਬਾਰੇ ਡਾਟਾ ਅੱਜ ਜਾਰੀ ਕਰੇਗਾ ਸਟੈਟੇਸਟਿਕਸ ਕੈਨੇਡਾ

August 16, 2022 09:05 AM

ਓਟਵਾ, 16 ਅਗਸਤ (ਪੋਸਟ ਬਿਊਰੋ) : ਅੱਜ ਸਵੇਰੇ ਸਟੈਟੇਸਟਿਕਸ ਕੈਨੇਡਾ ਵੱਲੋਂ ਜੁਲਾਈ ਮਹੀਨੇ ਦੀ ਮਹਿੰਗਾਈ ਦਰ ਸਬੰਧੀ ਡਾਟਾ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।
ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਗੈਸ ਦੀਆਂ ਕੀਮਤਾਂ ਵਿੱਚ ਪਹਿਲਾਂ ਆਈ ਤੇਜ਼ੀ ਕਾਰਨ ਮਈ ਤੇ ਜੂਨ ਵਿੱਚ ਪਹਿਲਾਂ ਤੋਂ ਵੀ ਸਿਖਰ ਉੱਤੇ ਚੱਲ ਰਹੀ ਮਹਿੰਗਾਈ ਦਰ ਵਿੱਚ ਥੋੜ੍ਹੀ ਕਮੀ ਆਈ ਸੀ।ਜਿ਼ਕਰਯੋਗ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਹੁਣ ਗਿਰਾਵਟ ਦਰਜ ਕੀਤੀ ਗਈ ਹੈ। ਆਰਬੀਸੀ ਵੱਲੋਂ ਕੀਤੀ ਗਈ ਪੇਸ਼ੀਨਿਗੋਈ ਅਨੁਸਾਰ ਜੂਨ ਵਿੱਚ 8·1 ਫੀ ਸਦੀ ਰਹਿਣ ਤੋਂ ਬਾਅਦ ਜੁਲਾਈ ਵਿੱਚ ਮਹਿੰਗਾਈ ਦਰ 7·7 ਫੀ ਸਦੀ ਉੱਤੇ ਆ ਪਹੁੰਚੀ।
ਜਿਵੇਂ ਕਿ ਦੁਨੀਆ ਵਿੱਚ ਹਰ ਦੇਸ਼ ਮਹਿੰਗਾਈ ਨਾਲ ਜੂਝ ਰਿਹਾ ਹੈ, ਪਰ ਇਸ ਤਰ੍ਹਾਂ ਦੇ ਸੰਕੇਤ ਮਿਲਣੇ ਵੀ ਸ਼ੁਰੂ ਹੋ ਗਏ ਹਨ ਕਿ ਮਹਿੰਗਾਈ ਨੂੰ ਹੁਣ ਥੋੜ੍ਹੀ ਠੱਲ੍ਹ ਪੈਣ ਲੱਗ ਪਈ ਹੈ। ਅਮਰੀਕਾ ਵਿੱਚ ਵੀ ਜੁਲਾਈ ਦੇ ਮਹੀਨੇ ਮਹਿੰਗਾਈ ਦਰ ਘੱਟ ਰਹੀ। ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਬਾਰੇ ਅਗਲਾ ਐਲਾਨ 7 ਸਤੰਬਰ ਨੂੰ ਕੀਤਾ ਜਾਣਾ ਹੈ ਤੇ ਇੱਕ ਵਾਰੀ ਫਿਰ ਇਨ੍ਹਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ