Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਇੱਕ ਥਾਂ, ਜਿੱਥੇ ਹਰ ਮਰਦ ਦੇ ਜਬਰਦਸਤੀ ਦੋ ਵਿਆਹ ਕਰਵਾਏ ਜਾਂਦੇ ਨੇ

August 16, 2022 04:12 PM

ਨਵੀਂ ਦਿੱਲੀ, 16 ਅਗਸਤ (ਪੋਸਟ ਬਿਊਰੋ)- ਦੁਨੀਆ ਵਿੱਚ ਕਿਸੇ ਵੀ ਇਨਸਾਨ ਨੂੰ ਇੱਕ ਵਿਆਹ ਕਰਨ ਦੀ ਕਾਨੂੰਨੀ ਮਾਨਤਾ ਹੁੰਦੀ ਹੈ, ਪਰ ਦੁਨੀਆ ਵਿੱਚ ਕੁਝ ਦੇਸ਼ ਜਾਂ ਸਥਾਨ ਅਜਿਹੇ ਹਨ, ਜਿੱਥੇ ਇੱਕ ਨਹੀਂ, ਸਗੋਂ ਦੋ ਵਿਆਹ ਕਰਨ ਦਾ ਰਿਵਾਜ਼ ਹੈ। ਇਹੀ ਨਹੀਂ ਉਥੇ ਦੂਸਰਾ ਵਿਆਹ ਕਰਨ ਲਈ ਪੁਰਸ਼ਾਂ ਨਾਲ ਜ਼ਬਰਦਸਤੀ ਕੀਤੀ ਜਾਂਦੀ ਹੈ, ਯਾਨੀ ਜੇ ਪੁਰਸ਼ ਨਾ ਮੰਨੇ ਤਾਂ ਉਸ ਨੂੰ ਦੂਜਾ ਵਿਆਹ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ। ਜੇਕਰ ਕੋਈ ਪੁਰਸ਼ ਦੂਜਾ ਵਿਆਹ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਵੀ ਦਿੱਤੀ ਜਾਂਦੀ ਹੈ।
ਅਫ਼ਰੀਕੀ ਮਹਾਂਦੀਪ ਦੇ ਇੱਕ ਦੇਸ਼ ਇਰੀਟ੍ਰੀਆ ਵਿੱਚ ਹਰ ਪੁਰਸ਼ ਨੂੰ ਦੋ ਪਤਨੀਆਂ ਰੱਖਣ ਦਾ ਅਨੋਖਾ ਕਾਨੂੰਨ ਹੈ। ਇਸ ਦੇਸ਼ ਹਰ ਪੁਰਸ਼ ਨੂੰ ਦੋ ਵਿਆਹ ਕਰਨੇ ਹੁੰਦੇ ਹਨ, ਕਿਉਂਕਿ ਓਥੇ ਦੋ ਵਿਆਹ ਕਰਾਉਣੇ ਲਾਜ਼ਮੀ ਹਨ। ਇਹੀ ਨਹੀਂ, ਜੇ ਕੋਈ ਪੁਰਸ਼ ਦੋ ਪਤਨੀਆਂ ਨਹੀਂ ਰੱਖਦਾ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ, ਸਜ਼ਾ ਵਜੋਂ ਉਸ ਨੂੰ ਜੇਲ੍ਹ ਵਿੱਚ ਵੀ ਡੱਕ ਦਿੱਤਾ ਜਾਂਦਾ ਹੈ। ਇਸ ਅਨੋਖੇ ਕਾਨੂੰਨ ਦਾ ਕਾਰਨ ਇਹ ਹੈ ਕਿ ਇਰੀਟ੍ਰੀਆ ਵਿੱਚ ਪੁਰਸ਼ਾਂ ਦੀ ਗਿਣਤੀ ਔਰਤਾਂ ਦੀ ਗਿਣਤੀ ਨਾਲੋਂ ਬਹੁਤ ਘੱਟ ਹੈ, ਇਸ ਦੀ ਮੁੱਖ ਵਜ੍ਹਾ ਇਥੋਪੀਆ ਨਾਲ ਹੋਇਆ ਘਰੇਲੂ ਯੁੱਧ ਹੈ। ਪੁਰਸ਼ਾਂ ਦੇ ਦੋ ਵਿਆਹ ਕਰਨ ਦੇ ਕਾਨੂੰਨ ਤੋਂ ਇਲਾਵਾ ਔਰਤਾਂ ਬਾਰੇ ਵੀ ਸਖ਼ਤ ਕਾਨੂੰਨ ਬਣਾਇਆ ਗਿਆ ਹੈ, ਜਿਸ ਹੇਠ ਉਥੇ ਔਰਤਾਂ ਆਪਣੇ ਪਤੀ ਦੇ ਦੂਜੇ ਵਿਆਹ ਵਿੱਚ ਰੁਕਾਵਟ ਜਾਂ ਕਿਸੇ ਤਰ੍ਹਾਂ ਦੀ ਅੜਾਉਣੀ ਪੈਦਾ ਨਹੀਂ ਕਰ ਸਕਦੀਆਂ, ਜੇਕਰ ਉਹ ਅਜਿਹਾ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼