Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਮਨੋਰੰਜਨ

ਹਲਕਾ-ਫੁਲਕਾ

August 16, 2022 04:15 PM

‘‘ਕੱਲ੍ਹ ਮੈਂ ਇੱਕ ਰਾਕੇਟ ਛੱਡਿਆ, ਜੋ ਸਿੱਧਾ ਚੰਨ ਨਾਲ ਟਕਰਾਇਆ।” ਰਾਧਾ ਨੇ ਆਪਣੀ ਸਹੇਲੀ ਨੂੰ ਦੱਸਿਆ।

ਸਹੇਲੀ ਨੇ ਕਿਹਾ, ‘‘ਫਿਰ ਕੀ ਹੋਇਆ?”
ਰਾਧਾ, ‘‘ਫਿਰ ਕੀ ਹੋਣਾ ਸੀ, ਮੈਨੂੰ ਖੂਬ ਕੁੱਟ ਪਈ?”
ਸਹੇਲੀ, ‘‘ਉਹ ਕਿਉਂ?”
ਰਾਧਾ, ‘‘ਕਿਉਂਕਿ, ਉਹ ਚੰਨ (ਗੰਜਾ ਸਿਰ) ਮੇਰੇ ਨਾਨਾ ਜੀ ਦਾ ਸੀ।”
*******
ਸੰਜੀਵ ਤਿੰਨ ਮੰਜ਼ਿਲਾ ਮਕਾਨ ਦੇ ਹੇਠਾਂ ਖੜ੍ਹਾ ਹੋ ਕੇ ਉਪਰ ਵੱਲ ਦੇਖ ਰਿਹਾ ਸੀ।
ਵਿੱਕੀ ਨੇ ਉਸ ਤੋਂ ਪੁੱਚਿਆ, ‘‘ਉਪਰ ਕੀ ਦੇਖ ਰਿਹਾ ਏਂ?”
ਸੰਜੀਵ ਬੋਲਿਆ, ‘‘ਮੈਂ ਉਪਰੋਂ ਘੜੀ ਸੁੱਟ ਦਿੱਤੀ ਸੀ। ਉਸ ਦੀ ਉਡੀਕ ਕਰ ਰਿਹਾ ਹਾਂ।”
ਵਿੱਕੀ, ‘‘ਉਹ ਤਾਂ ਕਦੋਂ ਦੀ ਡਿੱਗ ਚੁੱਕੀ ਹੋਵੇਗੀ।”
ਸੰਜੀਵ, ‘‘ਨਹੀਂ ਉਹ ਪੰਜ ਮਿੰਟ ਪਿੱਛੇ ਚੱਲਦੀ ਸੀ?”
*******
ਰੇਲ ਵਿੱਚ ਇੱਕ ਆਦਮੀ ਸਫਰ ਕਰ ਰਿਹਾ ਸੀ। ਟਿਕਟ ਚੈਕਰ ਨੇ ਟਿਕਟ ਪੁੱਛੀ। ਉਸ ਨੇ ਟਿਕਟ ਫੜਾ ਦਿੱਤੀ।
ਟਿਕਟ ਦੇਖ ਕੇ ਚੈਕਰ ਬੋਲਿਆ, ‘‘ਇਹ ਤਾਂ ਪਲੇਟਫਾਰਮ ਟਿਕਟ ਹੈ।”
‘‘ਜੀ ਮੈਂ ਵੀ ਅਗਲੇ ਪਲੇਟਫਾਰਮ ਉੱਤੇ ਹੀ ਉਤਰਨਾ ਹੈ।” ਉਸ ਦਾ ਜਵਾਬ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ