Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਇੱਕ ਵ੍ਹੀਕਲ ਵਿੱਚੋਂ ਡਿੱਗੇ ਕੰਟੇਨਰ ਨਾਲ ਟਕਰਾ ਕੇ ਮੋਟਰਸਾਈਕਲਿਸਟ ਜ਼ਖ਼ਮੀ

August 16, 2022 11:15 PM

ਟੋਰਾਂਟੋ, 16 ਅਗਸਤ (ਪੋਸਟ ਬਿਊਰੋ) : ਟੋਰਾਂਟੋ ਦੇ ਪੂਰਬੀ ਸਿਰੇ ਉੱਤੇ ਹਾਈਵੇਅ 401 ਉੱਤੇ ਇੱਕ ਵ੍ਹੀਕਲ ਵਿੱਚੋਂ ਡਿੱਗੇ ਟੋਟ ਕੰਟੇਨਰ ਨਾਲ ਟਕਰਾ ਜਾਣ ਕਾਰਨ ਇੱਕ ਮੋਟਰਸਾਈਕਲਿਸਟ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਮੰਗਲਵਾਰ ਨੂੰ ਦੁਪਹਿਰੇ 12:30 ਵਜੇ ਦੇ ਨੇੜੇ ਤੇੜੇ ਪੋਰਟ ਯੂਨੀਅਨ ਦੇ ਹਾਈਵੇਅ ਈਸਟ ਉੱਤੇ ਪੁਲਿਸ ਨੂੰ ਸੱਦਿਆ ਗਿਆ। ਓਪੀਪੀ ਸਾਰਜੈਂਟ ਕੈਰੀ ਸ਼ਮਿਡਟ ਨੇ ਆਖਿਆ ਕਿ ਕੰਟੇਨਰ 4¿4 ਦਾ ਸੀ ਤੇ ਉਸ ਨੂੰ ਸਹੀ ਢੰਗ ਨਾਲ ਬੰਨ੍ਹ ਕੇ ਨਹੀਂ ਸੀ ਰੱਖਿਆ ਗਿਆ।ਪੁਲਿਸ ਨੇ ਆਖਿਆ ਕਿ ਦੂਜਾ ਵ੍ਹੀਕਲ ਵੀ ਲੋਕੇਟ ਕਰ ਲਿਆ ਗਿਆ ਹੈ।
ਹਾਈਵੇਅ 401 ਦੀਆਂ ਮੀਡੋਵਾਲ ਤੋਂ ਬੌ੍ਰਕ ਰੋਡਜ਼ ਤੱਕ ਐਕਸਪ੍ਰੈੱਸ ਲੇਨਜ਼ ਨੂੰ ਬੰਦ ਕੀਤਾ ਗਿਆ ਹੈ। ਪੁਲਿਸ ਵੱਲੋਂ ਭਾਰੀ ਸਮਾਨ ਢੋਣ ਵਾਲੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੇ ਸਮਾਨ ਨੂੰ ਚੰਗੀ ਤਰ੍ਹਾਂ ਬੰਨ੍ਹ ਕੇ ਤੇ ਸਾਂਭ ਕੇ ਲੈ ਕੇ ਜਾਣ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ