Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਮਿਸੀਸਾਗਾ ਦੇ ਘਰ ਵਿੱਚ ਮਹਿਲਾ ਤੇ ਪੁਰਸ਼ ਮ੍ਰਿਤਕ ਪਏ ਮਿਲੇ

August 16, 2022 11:19 PM

ਮਿਸੀਸਾਗਾ, 16 ਅਗਸਤ (ਪੋਸਟ ਬਿਊਰੋ) : ਮਿਸੀਸਾਗਾ ਦੇ ਇੱਕ ਘਰ ਵਿੱਚ ਦੋ ਵਿਅਕਤੀਆਂ ਦੀ ਲਾਸ਼ ਮਿਲਣ ਮਗਰੋਂ ਪੀਲ ਪੁਲਿਸ ਦੀ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੰਗਲਵਾਰ ਨੂੰ ਸਵੇਰੇ 8:00 ਵਜੇ ਪੁਲਿਸ ਅਧਿਕਾਰੀਆਂ ਨੂੰ ਵੈੱਲਨੈੱਸ ਚੈੱਕ ਲਈ ਕੁਈਨ ਸਟਰੀਟ ਸਾਊਥ ਤੇ ਬ੍ਰਿਸਟਲ ਰੋਡ ਵੈਸਟ ਨੇੜੇ ਪ੍ਰਿੰਸੈੱਸ ਸਟਰੀਟ ਉੱਤੇ ਸਥਿਤ ਘਰ ਵਿੱਚ ਸੱਦਿਆ ਗਿਆ।ਪੁਲਿਸ ਨੇ ਦੱਸਿਆ ਕਿ ਘਰ ਵਿੱਚ ਉਨ੍ਹਾਂ ਨੂੰ ਇੱਕ ਮਹਿਲਾ ਤੇ ਪੁਰਸ਼ ਮ੍ਰਿਤਕ ਪਏ ਮਿਲੇ। ਦੋਸਤਾਂ ਤੇ ਗੁਆਂਢੀਆਂ ਨੇ ਮ੍ਰਿਤਕਾਂ ਦੀ ਪਛਾਣ ਮੋਨਿਕਾ ਤੇ ਟੀਨੋ ਵਜੋਂ ਕੀਤੀ।ਉਨ੍ਹਾਂ ਦੇ ਸ਼ਰੀਰ ਉੱਤੇ ਸੱਟਾਂ ਦੇ ਨਿਸ਼ਾਨ ਵੀ ਪਾਏ ਗਏ। ਮ੍ਰਿਤਕਾਂ ਦੀ 18 ਸਾਲਾ ਬੇਟੀ ਦੀ ਸਹੇਲੀ ਨੇ ਦੱਸਿਆ ਕਿ ਇਸ ਜੋੜੇ ਦਾ ਇੱਕ 20 ਸਾਲਾ ਲੜਕਾ ਵੀ ਹੈ।
ਮ੍ਰਿਤਕਾਂ ਵਿਚਾਲੇ ਕੀ ਸਬੰਧ ਸੀ ਇਸ ਬਾਰੇ ਪੁਲਿਸ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ। ਪੁਲਿਸ ਨੇ ਆਖਿਆ ਕਿ ਉਹ ਇਸ ਇਲਾਕੇ ਵਿੱਚ ਰਹਿੰਦੇ ਸਨ ਪਰ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਉਹ ਉਸ ਘਰ ਵਿੱਚ ਰਹਿੰਦੇ ਸਨ ਜਿੱਥੇ ਉਨ੍ਹਾਂ ਦੀ ਮੌਤ ਹੋਈ। ਜਾਂਚਕਾਰਾਂ ਵੱਲੋਂ ਇਨ੍ਹਾਂ ਮੌਤਾਂ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ।ਅਜੇ ਤੱਕ ਕਿਸੇ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ