Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਟੋਰਾਂਟੋ/ਜੀਟੀਏ

ਦੱਖਣੀ ਓਨਟਾਰੀਓ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਕੀਤੀ ਗਈ ਰੱਦ

August 17, 2022 09:01 AM

ਓਨਟਾਰੀਓ, 17 ਅਗਸਤ (ਪੋਸਟ ਬਿਊਰੋ) : ਮੰਗਲਵਾਰ ਰਾਤ ਨੂੰ ਓਨਟਾਰੀਓ ਦੇ ਕਈ ਹਿੱਸਿਆਂ ਵਿੱਚ ਗਰਜ ਚਮਕ ਨਾਲ ਭਾਰੀ ਮੀਂਹ ਪੈਣ ਦੀ ਜਿਹੜੀ ਪੇਸ਼ੀਨਿਗੋਈ ਕੀਤੀ ਗਈ ਸੀ ਉਸ ਨੂੰ ਰੱਦ ਕਰ ਦਿੱਤਾ ਗਿਆ ਹੈ।
ਐਨਵਾਇਰਮੈਂਟ ਕੈਨੇਡਾ ਵੱਲੋਂ ਯੌਰਕ-ਦਰਹਾਮ ਵਿੱਚ ਸ਼ਾਮੀਂ 5:50 ਉੱਤੇ ਭਾਰੀ ਮੀਂਹ ਪੈਣ ਦੀ ਪੇਸ਼ੀਨਿਗੋਈ ਕੀਤੀ ਗਈ ਸੀ। ਇਹ ਭਾਰੀ ਤੂਫਾਨ ਤੇ ਮੀਂਹ ਦੀ ਚੇਤਾਵਨੀ ਯੌਰਕ-ਦਰਹਾਮ ਇਲਾਕੇ ਲਈ ਜਾਰੀ ਕੀਤੀ ਗਈ ਤੇ ਫਿਰ ਕੁੱਝ ਦੇਰ ਮਗਰੋਂ ਵੈਦਰ ਏਜੰਸੀ ਨੇ ਆਖਿਆ ਕਿ ਇਹ ਭਾਰੀ ਮੀਂਹ ਜੈਨੇਟਵਿੱਲ ਵਿੱਚ ਵੀ ਪਵੇਗਾ। ਸ਼ਾਮੀਂ 6:20 ਉੱਤੇ ਪੀਟਰਬਰੋ ਤੇ ਕਵਾਰਥਾ ਲੇਕਜ਼ ਲਈ ਵੀ ਇਹ ਚੇਤਾਵਨੀ ਜਾਰੀ ਕੀਤੀ ਗਈ।
ਮੌਸਮ ਏਜੰਸੀ ਨੇ ਇਹ ਵੀ ਆਖਿਆ ਕਿ ਇਸ ਕਾਰਨ ਪ੍ਰੋਵਿੰਸ ਦੇ ਕਈ ਹਿੱਸਿਆਂ ਵਿੱਚ ਅਚਾਨਕ ਪਾਣੀ ਭਰ ਸਕਦਾ ਹੈ ਤੇ ਹੜ੍ਹ ਵਰਗੀ ਸਥਿਤੀ ਵੀ ਪੈਦਾ ਹੋ ਸਕਦੀ ਹੈ।

 

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ