Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸਿਮਰਨਜੀਤ ਸਿੰਘ ਮਾਨ ਨੇ ਕਿਹਾ: ਦੇਸ਼ ਵਿੱਚ 75 ਸਾਲ ਤੋਂ ਸਿੱਖਾਂ ਨਾਲ ਵਿਤਕਰਾ ਹੋ ਰਿਹੈ

August 17, 2022 03:29 PM

* ਸ਼੍ਰੋਮਣੀ ਕਮੇਟੀ ਉਤੇ ਮਸੰਦਾਂ ਤੇ ਮਹੰਤਾਂ ਦਾ ਕਬਜ਼ਾ ਆਖਿਆ


ਲੁਧਿਆਣਾ, 17 ਅਗਸਤ (ਪੋਸਟ ਬਿਊਰੋ)- ਸੰਗਰੂਰ ਤੋਂ ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਨੱਬੇ ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਸਰਕਾਰਾਂ ਨੇ ਸਿੱਖ ਕੌਮ ਨੂੰ ਬਣਦਾ ਮਾਣ ਨਹੀਂ ਦਿੱਤਾ ਤੇ ਨਾ ਸਿੱਖਾਂ ਨਾਲ ਆਜ਼ਾਦੀ ਵੇਲੇ ਦੇ ਵਾਅਦੇ ਪੂਰੇ ਕੀਤੇ ਹਨ।
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ 75 ਸਾਲਾਂ ਤੋਂ ਹਰ ਖੇਤਰ ਵਿੱਚ ਬੇਇਨਸਾਫੀ, ਵਿਤਕਰੇ ਅਤੇ ਧੱਕਾ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰਨ ਵਿੱਚ ਕੇਂਦਰ ਤੇ ਕੇਜਰੀਵਾਲ ਸਰਕਾਰ ਦੋਗਲੀ ਨੀਤੀ ਵਰਤਦੀਆਂ ਹਨ, ਜਦ ਕਿ ਰਾਜੀਵ ਗਾਂਧੀ ਦੇ ਕਾਤਲਾਂ ਨੂੰ 31 ਸਾਲ ਬਾਅਦ ਸੁਪਰੀਮ ਕੋਰਟ ਨੇ ਰਿਹਾਅ ਕਰ ਦਿੱਤਾ ਸੀ। ਲੋਕ ਸਭਾ ਮੈਂਬਰ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਸਾਲਾਂ ਤੋਂ ਚੋਣਾਂ ਨਹੀਂ ਕਰਵਾਈਆਂ ਗਈਆਂ, ਕਿਉਂਕਿ ਇਸ ਉੱਤੇ ਮਸੰਦਾਂ ਅਤੇ ਮਹੰਤਾਂ ਦਾ ਕਬਜ਼ਾ ਹੈ, ਪਰ ਸਿੱਖ ਕੌਮ ਸੁੱਤੀ ਪਈ ਹੈ। ਇਨ੍ਹਾਂ ਤੋਂ ਕਬਜ਼ਾ ਛੁਡਵਾਉਣ ਲਈ ਅਕਾਲੀ ਦਲ ਅੰਮ੍ਰਿਤਸਰ ਵੱਲੋਂ 15 ਸਤੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਕਾਨਫਰੰਸ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ