Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਸਕੂਟਰ ਦੇ ਨੰਬਰ ਵਾਲੀ ਜਿਪਸੀ ਸਲਾਮੀ ਮੌਕੇ ਵਰਤੀ

August 17, 2022 03:31 PM

* ਜਿਪਸੀ ਉੱਤੇ ਲੱਗਾ ਨੰਬਰ ਪਟਿਆਲਾ ਦੇ ਸਕੂਟਰ ਨਿਕਲਿਆ


ਮੁਕੇਰੀਆਂ, 17 ਅਗਸਤ (ਪੋਸਟ ਬਿਊਰੋ)- ਲੋਕਾਂ ਨੂੰ ਨਿਯਮਵਾਲੇ ਮੁਕੇਰੀਆਂ ਦੇ ਐਸ ਡੀ ਐਮ ਲਈ ਆਜ਼ਾਦੀ ਦਿਹਾੜੇ ਮੌਕੇ ਪਰੇਡ ਦੀ ਸਲਾਮੀ ਲੈਣ ਲਈ ਜਾਅਲੀ ਨੰਬਰ ਲੱਗੀ ਜਿਪਸੀ ਦੀ ਵਰਤੀ ਗਈ ਹੈ। ਇਸ ਜਿਪਸੀ ਉੱਤੇ ਲੱਗਾ ਨੰਬਰ ਪਟਿਆਲਾ ਦੇ ਆਰ ਟੀ ਏ ਦਫਤਰ ਵਿੱਚ ਸਤਵਿੰਦਰ ਸਿੰਘ ਬਜਾਜ ਚੇਤਕ ਸਕੂਟਰ ਲਈ ਰਜਿਸਟਰਡ ਹੈ। ਪੁਲਸ ਦੇ ਸੂਤਰਾਂ ਮਤਾਬਕ ਇੱਕ ਸਾਬਕਾ ਪੁਲਸ ਮੁਲਾਜ਼ਮ ਦੀ ਇਹ ਜਿਪਸੀ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਨ ਮੌਕੇ ਪਿਛਲੇ ਕਈ ਸਮਾਗਮਾਂ ਵਿੱਚ ਪ੍ਰਸ਼ਾਸਨ ਨੇ ਮੁਫਤ ਮਿਲਦੀ ਰਹੀ ਅਤੇ ਕਾਗਜ਼ ਕਿਸੇ ਨੇ ਕਦੀ ਚੈਕ ਹੀ ਨਹੀਂ ਕੀਤੇ।
ਵਰਨਣ ਯੋਗ ਹੈ ਕਿ15 ਅਗਸਤ ਨੂੰ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਆਰੀਆ ਸਕੂਲ ਵਿੱਚ ਕਰਵਾਏ ਆਜ਼ਾਦੀ ਦਿਨ ਸਮਾਗਮ ਵਿੱਚ ਮੁਕੇਰੀਆਂ ਦੇ ਐਸ ਡੀ ਐਮ ਕੰਵਲਜੀਤ ਸਿੰਘ ਨੇ ਪੀ ਬੀ 11ਜੇ-0011 ਨੰਬਰ ਵਾਲੀ ਜਿਪਸੀ ਉੱਤੇ ਚੜ੍ਹ ਕੇਸਲਾਮੀ ਲੈਣ ਤੋਂ ਪਹਿਲਾਂ ਪਰੇਡ ਦਾ ਮੁਆਇਨਾ ਕੀਤਾ ਸੀ। ਰੀਜਨਲ ਟਰਾਂਸਪੋਰਟ ਅਫਸਰ (ਆਰ ਟੀ ਏ)ਪਟਿਆਲਾ ਬਬਨਦੀਪ ਸਿੰਘ ਦੇ ਮੁਤਾਬਕ ਇਹ ਨੰਬਰ ਪਟਿਆਲਾ ਦੇ ਸਤਵਿੰਦਰ ਸਿੰਘ ਦੇ ਬਜਾਜ ਚੇਤਕ ਸਕੂਟਰ ਲਈ ਦਰਜ ਹੈ। ਪਤਾ ਲੱਗਾ ਹੈ ਕਿ ਸਤਵਿੰਦਰ ਸਿੰਘ ਸਕੂਟਰ ਦਾ ਪਹਿਲਾ ਮਾਲਕ ਸੀ ਅਤੇ ਇਹ ਰਜਿਸਟਰੇਸ਼ਨ (ਆਰਸੀ) ਹਾਲੇ ਤੱਕ ਐਕਟਿਵ ਹੈ। ਮੁਕੇਰੀਆਂ ਦੇ ਐਸ ਡੀ ਐਮ ਕੰਵਲਜੀਤ ਸਿੰਘ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਡੀਐਸ ਪੀ ਕੁਲਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਸਮਾਗਮਾਂ ਮੌਕੇ ਕੋਈ ਜਿਪਸੀ ਨਹੀਂ ਦਿੱਤੀ ਜਾਂਦੀ, ਇਸ ਲਈ ਇਹ ਜਿਪਸੀ ਕਿਸੇ ਜਾਣਕਾਰ ਤੋਂ ਸਮਾਗਮ ਵਾਸਤੇ ਲਈ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਪਸੀ ਉੱਤੇ ਜਾਅਲੀ ਨੰਬਰ ਲੱਗਾ ਹੋਣ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਅਤੇ ਉਹ ਇਸ ਦੀ ਜਾਂਚ ਕਰਨਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ