Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਨਾਜਾਇਜ਼ ਮਾਈਨਿੰਗ ਦਾ ਦੋਸ਼ੀ ਫਰਾਰ ਕਾਂਗਰਸੀ ਕੌਂਸਲਰ ਗ੍ਰਿਫਤਾਰ

August 17, 2022 03:31 PM

ਬਮਿਆਲ, 17 ਅਗਸਤ (ਪੋਸਟ ਬਿਊਰੋ)- ਨਾਜਾਇਜ਼ ਮਾਈਨਿੰਗ ਕੇਸ ਵਿੱਚ ਫਰਾਰ ਹੋਏ ਕਾਂਗਰਸੀ ਕੌਂਸਲਰ ਅਮਿਤ ਕੁਮਾਰ ਨੂੰ ਬਮਿਆਲ ਪੁਲਸ ਨੇ ਪੁਲਸ ਨੇ ਕੱਲ੍ਹ ਰਾਤ ਮਾਮੂਨ ਤੋਂ ਫੜਿਆ ਹੈ।ਉਹ ਪਠਾਨਕੋਟ ਨਗਰ ਨਿਗਮ ਦੇ ਵਾਰਡ ਨੰਬਰ 10 ਮਾਮੂਨ ਦਾ ਕੌਂਸਲਰ ਅਤੇ ਸੁਜਾਨਪੁਰ ਤੋਂ ਕਾਂਗਰਸੀ ਵਿਧਾਇਕ ਨਰੇਸ਼ਪੁਰੀ ਦਾ ਕਰੀਬੀ ਹੈ।
ਵਰਨਣ ਯੋਗ ਹੈ ਕਿ ਇਸ ਕੌਂਸਲਰ ਉੱਤੇਸੁਜਾਨਪੁਰ ਵਿੱਚ ਕਰੀਬ ਚਾਰਮਹੀਨੇ ਪਹਿਲਾਂ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਹੋਇਆ ਸੀ, ਜਿਸ ਤੋਂ ਬਾਅਦ ਵਿਧਾਇਕ ਨਰੇਸ਼ ਪੁਰੀ ਨੇ ਪਾਰਟੀ ਸਮਰਥਕਾਂ ਦੇ ਬਾਹਰ ਧਰਨਾ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਸੱਤ ਅਗਸਤ ਨੂੰ ਪੁਲਸ ਚੌਕੀ ਬਮਿਆਲ ਨੂੰ ਸੂਚਨਾ ਮਿਲੀ ਕਿ ਪਿੰਡ ਸਰੋਟਾ ਨੇੜੇ ਕੁਝ ਲੋਕ ਦਰਿਆ ਕਿਨਾਰੇ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਇਸ ਪਿੱਛੋਂ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ ਸੁਖਦੀਪ ਸਿੰਘ ਤੇ ਪੁਲਸ ਨੇ ਰਾਤ 8.45 ਵਜੇ ਪਿੰਡ ਸਰੋਟਾ ਵਿੱਚ ਉਸ ਥਾਂਛਾਪਾ ਮਾਰਿਆ। ਪੁਲਸ ਤੇ ਮਾਈਨਿੰਗ ਟੀਮ ਨੂੰ ਆਉਂਦੇ ਦੇਖ ਕੇ ਨਾਜਾਇਜ਼ ਮਾਈਨਿੰਗ ਕਰਦੇ ਲੋਕ ਭੱਜ ਗਏ, ਪਰ ਪੁਲਸ ਨੇ ਮੌਕੇ ਤੋਂ ਦੋ ਟਿੱਪਰ ਕਬਜ਼ੇ ਵਿੱਚ ਲੈ ਲਏ ਸਨ। ਜਾਂਚ ਪਿੱਛੋਂ ਪੁਲਸ ਨੇ ਜੇ ਈ ਸੁਖਦੀਪ ਸਿੰਘ ਦੀ ਸ਼ਿਕਾਇਤ ਉੱਤੇ ਜੈਸ਼ੰਕਰ ਸਟੋਰ ਕਰੱਸ਼ਰ ਦੇ ਖਿਲਾਫ ਕੇਸ ਦਰਜ ਕੀਤਾ ਅਤੇ ਕੌਂਸਲਰ ਅਮਿਤ ਕੁਮਾਰ ਦੀ ਪਛਾਣ ਮਗਰੋਂ ਉਸ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ