Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੜਕ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਦੀ ਮੌਤ

August 17, 2022 03:33 PM

ਰਾਮਾਂ ਮੰਡੀ, 17 ਅਗਸਤ (ਪੋਸਟ ਬਿਊਰੋ)- ਪੰਜਾਬ ਤੇ ਹਰਿਆਣਾ ਦੀ ਹੱਦ ਉੱਤੇ ਪਿੰਡ ਨੌਰੰਗ ਨੇੜੇ ਸ਼ਰਧਾਲੂਆਂ ਨਾਲ ਭਰੀ ਜੀਪ ਹਾਦਸੇ ਦਾ ਸ਼ਿਕਾਰ ਹੋ ਜਾਣ ਨਾਲ ਇੱਕ ਬੱਚੇ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ। ਇਹ ਸਾਰੇ ਰਾਜਸਥਾਨ ਵਿੱਚ ਗੁੱਗਾ ਮਾੜੀ ਮੰਦਰ ਦੇ ਦਰਸ਼ਨ ਕਰ ਕੇ ਪਰਤ ਰਹੇ ਸਨ।
ਪਤਾ ਲੱਗਾ ਹੈ ਕਿ ਇਸ ਪਿਕਅਪ ਵਿੱਚ ਆਰਜ਼ੀ ਤੌਰ ਉੱਤੇ ਫੱਟੇ ਲਾ ਕੇ ਦੂਸਰੀ ਛੱਤ ਬਣਾਈ ਅਤੇ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆਂ ਸਨ। ਪਿੰਡ ਨੌਰੰਗ ਕੋਲ ਪਿਕਅਪ ਦੀ ਆਰਜ਼ੀ ਬਣਾਈ ਉਤਲੀ ਛੱਤ ਉੱਤੇ ਬੈਠੇ ਇੱਕ ਬੱਚੇ ਸਣੇ ਤਿੰਨ ਸਵਾਰ ਬੁੜਕ ਕੇ ਸੜਕ ਉੱਤੇ ਡਿੱਗ ਜਾਣ ਕਾਰਨ ਗੰਭੀਰ ਜ਼ਖਮੀ ਹੋ ਗਏ। ਪਿਕਅਪ ਵਿੱਚ ਸਫਰ ਕਰਦੇ ਹੋਰ ਸ਼ਰਧਾਲੂਆਂ ਨੂੰ ਵੀ ਸੱਟਾਂ ਲੱਗੀਆਂ। ਹਾਦਸੇ ਦੇ ਚਾਰ ਗੰਭੀਰ ਜ਼ਖਮੀਆਂ ਨੇ ਰਾਮਾਂ ਮੰਡੀ ਦੇ ਸਿਵਲ ਹਸਪਤਾਲ `ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਨ੍ਹਾਂ ਦੀ ਪਛਾਣ ਭੁਰੂ, ਨਰੇਸ਼, ਮਨਪ੍ਰੀਤ ਤੇ ਅਖਿਲੇਸ਼ ਵਜੋਂ ਹੋਈ ਹੈ। ਹਾਦਸੇ ਮਗਰੋਂ ਪਿਕਅਪ ਚਾਲਕ ਨੇ ਖੁਦ ਹੀ ਸਾਰੇੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਪੁਚਾਇਆ ਅਤੇ ਫਿਰ ਫਰਾਰ ਹੋ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ