Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪਾਕਿ ਪੰਜਾਬ ਵਿੱਚ ਸੜਕ ਹਾਦਸੇ ਦੌਰਾਨ 20 ਜਣਿਆਂ ਦੀ ਮੌਤ

August 17, 2022 03:54 PM

ਲਾਹੌਰ, 17 ਜੁਲਾਈ (ਪੋਸਟ ਬਿਊਰੋ)- ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਕੱਲ੍ਹ ਇੱਕ ਯਾਤਰੀ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਵਿੱਚ 20 ਲੋਕਾਂ ਦੀ ਮੌਤ ਹੋ ਗਈ। ਇਹ ਓਥੇ ਤਿੰਨ ਦਿਨਾਂ ਵਿੱਚ ਦੂਜਾ ਵੱਡਾ ਸੜਕ ਹਾਦਸਾ ਹੈ।
ਪੁਲਸ ਨੇ ਦੱਸਿਆ ਕਿ ਇਹ ਘਟਨਾ ਲਾਹੌਰ ਤੋਂ ਲੱਗਭਗ 350 ਕਿਲੋਮੀਟਰ ਦੂਰ ਮੁਲਤਾਨ ਇਲਾਕੇ ਵਿੱਚ ਇੱਕ ‘ਮੋਟਰਵੇਅ' ਉੱਤੇ ਵਾਪਰੀ। ਐਮਰਜੈਂਸੀ ਸੇਵਾ ‘ਰੈਸਕਿਊ 1122' ਦੇ ਬੁਲਾਰੇ ਨੇ ਦੱਸਿਆ ਕਿ ‘‘ਲਾਹੌਰ ਤੋਂ ਕਰਾਚੀ ਜਾ ਰਹੀ ਬੱਸ ਦੀ ਤੇਲ ਟੈਂਕਰ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਅੱਗ ਲੱਗ ਜਾਣ ਕਾਰਨ ਸਵਾਰੀਆਂ ਉਸ ਦੀ ਲਪੇਟ ਵਿੱਚ ਆ ਗਈਆਂ। ਅੱਗ ਵਿੱਚ ਝੁਲਸੇ ਛੇ ਯਾਤਰੀਆਂ ਨੂੰ ਮੁਲਤਾਨ ਦੇ ਨਿਸ਼ਤਰ ਹਸਪਤਾਲ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਗੰਭੀਰ ਸੁਣੀਂਦੀ ਹੈ।'' ਉਨ੍ਹਾਂ ਕਿਹਾ,‘‘ਹਾਦਸੇ ਵਿੱਚ ਕੁਝ ਲੋਕਾਂ ਦੀਆਂ ਲਾਸ਼ਾਂ ਪੂਰੀ ਤਰ੍ਹਾਂ ਝੁਲਸ ਗਈਆਂ ਤੇ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੀਆਂ ਲਾਸ਼ਾਂ ਨੂੰ ਡੀ ਐਨ ਏ ਟੈਸਟ ਪਿੱਛੋਂ ਪਰਵਾਰ ਨੂੰ ਸੌਂਪਿਆ ਜਾਵੇਗਾ।''ਉਨ੍ਹਾਂ ਕਿਹਾ ਕਿ ਹਾਦਸੇ ਪਿੱਛੋਂ ਦੋਵੇਂ ਵਾਹਨ ਅੱਗ ਦੀ ਲਪੇਟ ਵਿੱਚ ਆ ਜਾਣ ਕਾਰਨ ਰਿਲੀਫ ਅਤੇ ਫ਼ਾਇਰ ਬ੍ਰਿਗੇਡ ਟੀਮਾਂ ਨੂੰ ਬਚਾਅ ਕਾਰਜ ਵਿੱਚ ਮੁਸ਼ਕਲ ਆਈ, ਜਿਸ ਦੌਰਾਨ ਵੀਹ ਲੋਕਾਂ ਦੀ ਮੌਤ ਹੋ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ