Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਜੈ਼ਲਰਜ਼ ਦੇ ਪਰਤਣ ਤੋਂ ਖੁਸ਼ ਹਨ ਕਈ ਲੋਕ

August 18, 2022 08:57 AM

ਓਟਵਾ, 18 ਅਗਸਤ (ਪੋਸਟ ਬਿਊਰੋ) : ਜ਼ੈਲਰਜ਼ ਬ੍ਰੈਂਡ ਦੀ ਮਾਲਕ ਹਡਸਨ ਬੇਅ ਕੰਪਨੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਕੁੱਝ ਮੌਜੂਦਾ ਐਚਬੀਸੀ ਸਟੋਰਜ਼ ਨਾਲ ਇਸ ਡਿਪਾਰਟਮੈਂਟ ਸਟੋਰ ਨੂੰ ਮੁੜ ਖੋਲ੍ਹਣ ਜਾ ਰਹੀ ਹੈ। ਇਸ ਦੇ ਨਾਲ ਹੀ ਅਗਲੇ ਸਾਲ ਇਸ ਨੂੰ ਆਨਲਾਈਨ ਵੀ ਸ਼ੁਰੂ ਕੀਤਾ ਜਾਵੇਗਾ।
ਇਸ ਐਲਾਨ ਤ਼ੋਂ ਬਾਅਦ ਜ਼ੈਲਰਜ਼ ਦੇ ਪੁਰਾਣੇ ਕਸਟਮਰਜ਼ ਵਿੱਚ ਨਵਾਂ ਜੋਸ਼ ਭਰ ਗਿਆ ਹੈ। ਕਈ ਕੈਨੇਡੀਅਨਜ਼ ਨੇ ਦੱਸਿਆ ਕਿ ਜੈਲਰਜ਼ ਨਾਲ ਉਨ੍ਹਾਂ ਦੀਆਂ ਕਿੰਨੀਆਂ ਚੰਗੀਆਂ ਯਾਦਾ ਜੁੜੀਆਂ ਹੋਈਆਂ ਹਨ। ਜ਼ੈਲਰਜ਼ ਵੱਲੋਂ ਕਈ ਲੋਕਾਂ ਦੀ ਪਰਵਰਿਸ਼ ਨਾਲ ਜੁੜੀਆਂ ਯਾਦਾਂ ਵਿੱਚ ਚੰਗੀ ਭੂਮਿਕਾ ਨਿਭਾਈ ਗਈ ਹੈ। ਕਈਆਂ ਨੂੰ ਜ਼ੈਲਰਜ਼ ਦਾ ਸ਼ਾਪਿੰਗ ਸਬੰਧੀ ਤਜਰਬਾ ਯਾਦਗਾਰੀ ਲੱਗਦਾ ਹੈ ਤੇ ਕਈਆਂ ਨੂੰ ਸਟੋਰ ਦੇ ਅੰਦਰ ਮੌਜੂਦ ਰੈਸਟੋਰੈਂਟ ਵਿੱਚ ਖਾਣਾ ਖਾਣਾ ਬਹੁਤ ਪਸੰਦ ਸੀ।
ਇਸ ਡਿਪਾਰਟਮੈਂਟ ਸਟੋਰ ਵਿੱਚ ਕਈ ਕੈਨੇਡੀਅਨ ਡਿਜ਼ਾਈਨਰ ਕੱਪੜੇ ਵੀ ਸਨ ਜਿਵੇਂ ਕਿ ਐਲਫਰੈਡ ਸੰਗ ਆਦਿ।ਇਸ ਸਟੋਰ ਵਿੱਚ ਕੰਮ ਕਰਨ ਵਾਲਿਆਂ ਦਾ ਵੀ ਕਹਿਣਾ ਹੈ ਕਿ ਇੱਥੇ ਕੰਮ ਕਰਨਾ ਉਨ੍ਹਾਂ ਦੀ ਜਿ਼ੰਦਗੀ ਦੇ ਚੰਗੇ ਤਜ਼ਰਬਿਆਂ ਨਾਲ ਜੁੜਿਆ ਹੋਇਆ ਹੈ। 2013 ਵਿੱਚ ਕੈਨੇਡਾ ਭਰ ਵਿੱਚ ਜ਼ੈਲਰਜ਼ ਦੇ ਬਹੁਤੇ ਸਟੋਰ ਬੰਦ ਕਰ ਦਿੱਤੇ ਗਏ ਤੇ ਸਿਰਫ ਕੁੱਝ ਲੋਕੇਸ਼ਨਾਂ ਨੂੰ ਹੀ 2020 ਤੱਕ ਖੁੱਲ੍ਹਾ ਰੱਖਿਆ ਗਿਆ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ