Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਥਾਣੇਦਾਰ ਦੀ ਪੈਂਟ ਗਿੱਲੀ ਕਰਨ ਵਾਲੇ ਬਿਆਨ ਉੱਤੇ ਸਿੱਧੂ ਨੂੰ ਰਾਹਤ

August 18, 2022 04:18 PM

* ਚੰਡੀਗ਼ੜ੍ਹ ਅਦਾਲਤ ਨੇ ਪਟੀਸ਼ਨ ਰੱਦ ਕੀਤੀ


ਚੰਡੀਗ਼ੜ੍ਹ, 18 ਅਗਸਤ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਚੰਡੀਗ਼ੜ੍ਹ ਅਦਾਲਤ ਨੇ ਉਸ ਵਿਰੁੱਧ ਦਾਇਰ ਮਾਣਹਾਨੀ ਦਾ ਕੇਸ ਰੱਦ ਕਰ ਦਿੱਤਾ ਹੈ। ਇਹ ਕੇਸ ਚੰਡੀਗ਼ੜ੍ਹ ਪੁਲਸ ਦੇ ਡੀ ਐਸ ਪੀ ਦਿਲਸੇਰ ਚੰਦੇਲ ਨੇ ਕੀਤਾ ਸੀ, ਪਰ ਇਸ ਪਿੱਛੋਂ ਉਹ ਅਦਾਲਤ ਪੇਸ਼ ਨਹੀਂ ਹੋਏ।
ਵਰਨਣ ਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੁਲਸ ਮੁਲਾਜ਼ਮਾਂ ਉੱਤੇ ਇਤਰਾਜਯੋਗ ਟਿੱਪਣੀ ਕੀਤੀ ਸੀ। ਸਿੱਧੂ ਇਸ ਸਮੇਂ ਇੱਕ ਕਤਲ ਕੇਸ ਦੀ ਸਜ਼ਾ ਹੋਣ ਕਾਰਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ।ਅਕਸਰ ਆਪਣੀਆਂ ਟਿੱਪਣੀਆਂ ਨਾਲ ਸੁਰਖੀਆਂ ਵਿੱਚ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪ੍ਰਚਾਰ ਲਈ ਜਦੋਂ ਸੁਲਤਾਨਪੁਰ ਲੋਧੀ ਪਹੁੰਚੇ ਤਾਂ ਉਨ੍ਹਾਂ ਨੇ ਨਵਤੇਜਸਿੰਘ ਚੀਮਾ ਦੇ ਸਮਰਥਨ ਵਿੱਚ ਰੈਲੀ ਕਰ ਕੇਕਿਹਾ ਸੀ ਕਿ ਨਤਤੇਜ ਸਿੰਘ ਚੀਮਾ ਨੇ ਖੰਗੂਰਾ ਮਾਰਿਆ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਕਰ ਦੇਣਗੇ। ਉਸ ਦੇ ਇਸ ਬਿਆਨ ਦਾ ਚੰਡੀਗ਼ੜ੍ਹ ਪੁਲਸ ਦੇ ਡੀ ਐਸ ਪੀ ਦਿਲਸੇਰ ਚੰਦੇਲ ਨੇ ਇਤਰਾਜ ਕੀਤਾ ਅਤੇ ਕਿਹਾ ਕਿ ਸਿੱਧੂ ਦੇ ਬਿਆਨ ਨਾਲ ਪੁਲਸ ਫੋਰਸ ਦਾ ਮਨੋਬਲ ਡਿੱਗਿਆ ਹੈ। ਉਸ ਸਮੇਂ ਸੁਰੱਖਿਆ ਲਈ ਬਹੁਤ ਸਾਰੇ ਪੁਲਸ ਮੁਲਾਜ਼ਮ ਮੌਜੂਦ ਸਨ। ਇਨ੍ਹਾਂ ਵਿੱਚ ਮਹਿਲਾ ਪੁਲਸ ਮੁਲਾਜ਼ਮ ਵੀ ਸਨ। ਸਿੱਧੂ ਦੀਆਂ ਗੱਲਾਂ ਉੱਤੇ ਉਥੇ ਮੌਜੂਦ ਲੋਕ ਹੱਸ ਪਏ, ਜਿਸ ਨਾਲ ਉਥੇ ਮੌਜੂਦ ਪੁਲਸ ਮੁਲਾਜ਼ਮਾਂ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ