Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਲਾਟਰੀ ਦੇ ਓਹਲੇ ਹੇਠ ਦੜਾ ਸੱਟਾ ਚਲਾਉਂਦੇ ਚਾਰ ਗ੍ਰਿਫਤਾਰ

August 18, 2022 04:26 PM

ਜਲੰਧਰ, 18 ਅਗਸਤ (ਪੋਸਟ ਬਿਊਰੋ)- ਕਮਿਸ਼ਨਰੇਟ ਦੇ ਸੀ ਆਈ ਏ ਸਟਾਫ ਨੇ ਫਗਵਾੜਾ ਗੇਟ ਦੇ ਇੱਕ ਘਰ ਵਿੱਚ ਚੱਲਦੀਸੱਟੇ ਦੀ ਦੁਕਾਨ ਦਾ ਪਰਦਾ ਫਾਸ਼ ਕਰਦੇ ਹੋਏ ਚਾਰ ਸੱਟੇਬਾਜ਼ਾਂ ਨੂੰ 7640 ਰੁਪਏ ਦੀ ਨਗਦੀ, ਦੜੇ-ਸੱਟੇ ਦੀਆਂ ਪਰਚੀਆਂ ਅਤੇ ਦੋ ਮੋਬਾਈਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਸੀ ਆਈ ਏ ਇੰਚਾਰਜ ਸਬ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਟੀਮ ਫਗਵਾੜਾ ਗੇਟ ਦੇ ਨੇੜੇ ਨਾਕਾਬੰਦੀ ਉੱਤੇ ਸੀ ਤਾਂ ਮੁਖਬਰ ਦੀ ਸੂਚਨਾ ਆਈ ਕਿ ਫਗਵਾੜਾ ਗੇਟ ਮੁਹੱਲੇ ਦੇ ਘਰ ਵਿੱਚ ਲਾਟਰੀ ਦੇਓਹਲੇ ਵਿੱਚ ਸੱਟੇਬਾਜ਼ੀ ਚੱਲਦੀ ਹੈ। ਪੁਲਸ ਟੀਮ ਨੇ ਸਮੇਂ ਉੱਤੇ ਹੀ ਛਾਪਾ ਮਾਰ ਕੇ ਸੱਟੇਬਾਜ਼ੀ ਦੀ ਖੇਡ ਦਾ ਪਰਦਾ ਫਾਸ਼ ਕਰਦੇ ਹੋਏ ਮੌਕੇ ਉੱਤੇ ਹਰਮਿੰਦਰ ਸਿੰਘ ਉਰਫ ਮੋਨੂੰ ਪੁੱਤਰ ਹਰਦੀਪ ਸਿੰਘ ਵਾਸੀ ਰਸਤਾ ਮੁਹੱਲਾ ਫਗਵਾੜਾ ਗੇਟ, ਵਿਪਨ ਦੁਆ ਪੁੱਤਰ ਮੰਗਤ ਰਾਮ ਵਾਸੀ ਬਸਤੀ ਸ਼ੇਖ ਘਾਹ ਮੰਡੀ, ਨਿਤਿਨ ਕੁਮਾਰ ਪੁੱਤਰ ਕੁਲਦੀਪ ਸਿੰਘ ਵਾਸੀ ਏਕਤਾ ਨਗਰ, ਰਾਮਾਮੰਡੀ, ਸਤਪਾਲ ਪੁੱਤਰ ਬਨਾਰਸੀ ਦਾਸ ਵਾਸੀ ਨਿਊ ਦੇਵਨਗਰ ਅਤੇ ਸੁਮਿਤ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਅਮਨ ਨਗਰ, ਗੁਲਾਬ ਦੇਵੀ ਰੋਡ ਨੂੰ ਗ੍ਰਿਫਤਾਰ ਕਰ ਕੇ ਇਨ੍ਹਾਂ ਦੇ ਕਬਜ਼ੇ ਵਿੱਚੋਂ 7640 ਦੀ ਨਗਦੀ, ਦੋ ਮੋਬਾਈਲ ਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ। ਇਨ੍ਹਾਂ ਦੇ ਖਿਲਾਫ ਥਾਣਾ ਤਿੰਨ ਵਿੱਚ ਕੇਸ ਦਰਜ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ