Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਸੁਕੇਸ਼ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਜੈਕਲੀਨ ਵੀ ਦੋਸ਼ੀ

August 18, 2022 04:31 PM

ਨਵੀਂ ਦਿੱਲੀ, 18 ਅਗਸਤ (ਪੋਸਟ ਬਿਊਰੋ)- ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਹੋਰਨਾਂ ਨਾਲ ਜੁੜੇ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਕੇਸ ਵਿੱਚ ਕੱਲ੍ਹ ਨਵਾਂ ਦੋਸ਼ ਪੱਤਰ ਪੇਸ਼ ਕੀਤਾ ਹੈ। ਇਸ ਵਿੱਚ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ।
ਇਸ ਘਟਨਾਕ੍ਰਮ ਉੱਤੇ ਜੈਕਲਿਨ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਕਿਸੇ ਅਣਪਛਾਤੇ ਨੂੰ ਸੁਨੇਹਾ ਦਿੰਦੇ ਹੋਏ ਕਿਹਾ, ‘‘ਮੈਂ ਸਾਰੀਆਂ ਚੰਗੀਆਂ ਚੀਜ਼ਾਂ ਦੇ ਲਾਇਕ ਹਾਂ, ਮੈਂ ਸ਼ਕਤੀਸ਼ਾਲੀ ਹਾਂ, ਮੈਂ ਖੁਦ ਨੂੰ ਸਵੀਕਾਰ ਕਰਦੀ ਹਾਂ। ਸਭ ਠੀਕ ਹੋ ਜਾਏਗਾ। ਮੈਂ ਮਜ਼ਬੂਤ ਹਾਂ, ਮੈਂ ਆਪਣੇ ਟੀਚੇਅਤੇ ਸੁਫਨੇ ਹਾਸਲ ਕਰਾਂਗੀ। ਮੈਂ ਇਹ ਕਹਿ ਸਕਦੀ ਹਾਂ।''ਸਰਕਾਰੀ ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀ ਨੇ ਨਵਾਂ ਦੋਸ਼ ਪੱਤਰ ਦਿੱਲੀ ਦੀ ਵਿਸ਼ੇਸ਼ ਪੀ ਐਮ ਐਲ ਏ ਅਦਾਲਤ ਨੂੰਪੇਸ਼ ਕੀਤਾ ਹੈ ਅਤੇ ਇਸ ਵਿੱਚ ਸਿਰਫ ਜੈਕਲੀਨ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਅਦਾਲਤ ਇਸਦੀ 31 ਅਗਸਤ ਨੂੰ ਸੁਣਵਾਈ ਕਰੇਗੀ।ਇਸ ਕੇਸ ਵਿੱਚ ਈ ਡੀ ਨੇ 37 ਸਾਲਾ ਅਭਿਨੇਤਰੀ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੋਈ ਹੈ ਅਤੇ ਆਖਰੀ ਵਾਰ ਪੁੱਛਗਿੱਛ ਜੂਨ ਵਿੱਚ ਕੀਤੀ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ