Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਬਰੈਂਪਟਨ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਪੈਟ੍ਰਿਕ ਬ੍ਰਾਊਨ ਦੋਸ਼ ਮੁਕਤ ਕਰਾਰ

August 18, 2022 11:59 PM

ਬਰੈਂਪਟਨ, 18 ਅਗਸਤ (ਪੋਸਟ ਬਿਊਰੋ) : ਆਪਣੀ ਸਿਆਸੀ ਕੈਂਪੇਨ ਵਿੱਚ ਸਿਟੀ ਦੇ ਸਟਾਫ ਦੀ ਵਰਤੋਂ ਕਰਨ ਦੇ ਲੱਗੇ ਦੋਸ਼ਾਂ ਤੋਂ ਬਰੈਂਪਟਨ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਮੁਕਤ ਕਰ ਦਿੱਤਾ ਗਿਆ ਹੈ ਤੇ ਇਸ ਸਬੰਧ ਵਿੱਚ ਜਾਂਚ ਵੀ ਖ਼ਤਮ ਕਰ ਦਿੱਤੀ ਗਈ ਹੈ।
ਜਿ਼ਕਰਯੋਗ ਹੈ ਕਿ 9 ਜੂਨ ਨੂੰ ਸੱਜੇ ਪੱਖੀ ਰੈਬਲ ਮੀਡੀਆ ਵੱਲੋਂ ਇਹ ਪੋਸਟ ਪਾਈ ਗਈ ਸੀ ਕਿ ਬ੍ਰਾਊਨ ਵੱਲੋਂ ਆਪਣੀ ਕੰਜ਼ਰਵੇਟਿਵ ਲੀਡਰਸਿ਼ਪ ਕੈਂਪੇਨ ਲਈ ਸਿਟੀ ਦੇ ਸਟਾਫ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਬਰੈਂਪਟਨ ਦੇ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਇਸ ਮਾਮਲੇ ਦੀ ਜਾਂਚ ਸੁ਼ਰੂ ਕੀਤੀ ਗਈ।ਇਸ ਸਬੰਧ ਵਿੱਚ ਵੀਰਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਬਰੈਂਪਟਨ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਆਖਿਆ ਗਿਆ ਕਿ ਸਾਨੂੰ ਇਹੋ ਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਤੋਂ ਖੁਲਾਸਾ ਹੋਵੇ ਕਿ ਮੇਅਰ ਨੇ ਕੋਡ ਆਫ ਕੰਡਕਟ ਦੀ ਉਲੰਘਣਾ ਕੀਤੀ ਹੋਵੇ।
ਵੀਰਵਾਰ ਦੁਪਹਿਰ ਨੂੰ ਬਿਆਨ ਜਾਰੀ ਕਰਕੇ ਬ੍ਰਾਊਨ ਨੇ ਆਖਿਆ ਕਿ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਇਹ ਸਿੱਧ ਹੋ ਗਿਆ ਹੈ ਕਿ ਉਨ੍ਹਾਂ ਕੁੱਝ ਗਲਤ ਨਹੀਂ ਕੀਤਾ। ਇਸ ਲਈ ਉਨ੍ਹਾਂ ਉੱਤੇ ਤੇ ਸਿਟੀ ਸਟਾਫ ਉੱਤੇ ਇਹੋ ਜਿਹੀਆਂ ਬੇਸਿਰ ਪੈਰ ਦੀਆਂ ਤੁਹਮਤਾਂ ਲਾਉਣ ਵਾਲਿਆਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।ਇਹ ਸਾਰੀਆਂ ਮਨਘੜਤ ਕਹਾਣੀਆਂ ਸਿਆਸਤ ਤੋਂ ਪ੍ਰੇਰਿਤ ਸਨ ਤੇ ਸਾਰੀ ਜਾਂਚ ਟੈਕਸਦਾਤਾਵਾਂ ਦੇ ਪੈਸੇ ਦੀ ਬਰਬਾਦੀ ਤੋਂ ਇਲਾਵਾ ਹੋਰ ਕੁੱਝ ਨਹੀਂ ਸੀ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ