Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਓਕਵਿੱਲ ਵਿੱਚ ਦੋਹਰੇ ਗੋਲੀਕਾਂਡ ਵਿੱਚ ਪੁਰਸ਼ ਹਲਾਕ, ਮਹਿਲਾ ਜ਼ਖ਼ਮੀ

August 19, 2022 08:52 AM

ਓਕਵਿੱਲ, 19 ਅਗਸਤ (ਪੋਸਟ ਬਿਊਰੋ): ਸ਼ੁੱਕਰਵਾਰ ਸਵੇਰੇ ਓਕਵਿੱਲ ਵਿੱਚ ਹੋਈ ਸ਼ੂਟਿੰਗ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਤੜ੍ਹਕੇ 1:00 ਵਜੇ ਦੇ ਨੇੜੇ ਤੇੜੇ ਕਿਊਈਡਬਲਿਊ ਉੱਤੇ ਬ੍ਰੌਂਟ ਰੋਡ ਨੇੜੇ ਐਡਵਰਡ ਲੀਵਰ ਟ੍ਰੇਲ ਉੱਤੇ ਪੁਲਿਸ ਨੂੰ ਸੱਦਿਆ ਗਿਆ। ਪੁਲਿਸ ਅਧਿਕਾਰੀਆਂ ਨੂੰ ਦੋ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲੇ। ਪੁਰਸ਼ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਮਹਿਲਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਮਰਟਨ ਰੋਡ ਤੇ ਐਡਵਰਡ ਲੀਵਰ ਟ੍ਰੇਲ ਉੱਤੇ ਮਿਲਿਆ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਮਸ਼ਕੂਕ ਉੱਥੋ ਭੱਜ ਚੁੱਕੇ ਸਨ।

 

 

 
Have something to say? Post your comment