Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਅਗਲਾ ਆਗੂ ਐਲਾਨਣ ਲਈ ਨਵੇਂ ਸਿਰੇ ਤੋਂ ਵਿਚਾਰ ਕਰ ਰਹੀ ਹੈ ਕੰਜ਼ਰਵੇਟਿਵ ਪਾਰਟੀ

September 09, 2022 01:38 AM

ਓਟਵਾ, 8 ਸਤੰਬਰ (ਪੋਸਟ ਬਿਊਰੋ) : ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਤੋਂ ਬਾਅਦ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਨੂੰ ਆਪਣਾ ਅਗਲਾ ਆਗੂ ਐਲਾਨਣ ਲਈ ਨਵੇਂ ਸਿਰੇ ਤੋਂ ਵਿਚਾਰ ਕਰਨਾ ਪੈ ਰਿਹਾ ਹੈ।

ਪਾਰਟੀ ਵੱਲੋਂ ਸ਼ਨਿੱਚਰਵਾਰ ਨੂੰ ਓਟਵਾ ਵਿੱਚ ਆਪਣਾ ਨਵਾਂ ਆਗੂ ਐਲਾਨਣ ਬਾਰੇ ਯੋਜਨਾ ਬਣਾਈ ਜਾ ਰਹੀ ਸੀ ਪਰ ਮਹਾਰਾਣੀ ਦੀ ਮੌਤ ਤੋਂ ਬਾਅਦ ਅਜਿਹਾ ਨਹੀਂ ਕੀਤਾ ਜਾ ਸਕੇਗਾ ਕਿਉਂਕਿ ਇਸ ਸਮੇਂ ਬਿ੍ਰਟੇਨ ਵਾਂਗ ਕੈਨੇਡਾ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਪਾਰਟੀ ਦੀ ਲੀਡਰਸਿ਼ਪ ਇਲੈਕਸ਼ਨ ਆਰਗੇਨਾਈਜਿ਼ੰਗ ਕਮੇਟੀ ਦੇ ਚੇਅਰ ਈਏਨ ਬ੍ਰੌਡੀ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਨਾਲ ਸਬੰਧਤ ਜਿਹੜੀਆਂ ਪ੍ਰੋਟੋਕਾਲਜ਼ ਹਨ ਪਾਰਟੀ ਉਨ੍ਹਾਂ ਦਾ ਸਤਿਕਾਰ ਕਰਦੀ ਹੈ।

ਬ੍ਰੌਡੀ ਨੇ ਆਖਿਆ ਕਿ ਇਸ ਲੀਡਰਸਿ਼ਪ ਦੌੜ ਦੇ ਨਤੀਜਿਆਂ ਦਾ ਐਲਾਨ ਕਰਨ ਲਈ ਢੁਕਵੇ ਸਮੇਂ ਬਾਰੇ ਕਮੇਟੀ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਬਾਰੇ ਸ਼ੁੱਕਰਵਾਰ ਸਵੇਰੇ ਅਪਡੇਟ ਮੁਹੱਈਆ ਕਰਵਾਈ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ