Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਅਗਲਾ ਆਗੂ ਐਲਾਨਣ ਲਈ ਨਵੇਂ ਸਿਰੇ ਤੋਂ ਵਿਚਾਰ ਕਰ ਰਹੀ ਹੈ ਕੰਜ਼ਰਵੇਟਿਵ ਪਾਰਟੀ

September 09, 2022 07:45 AM

ਓਟਵਾ, 8 ਸਤੰਬਰ (ਪੋਸਟ ਬਿਊਰੋ) : ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਤੋਂ ਬਾਅਦ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਨੂੰ ਆਪਣਾ ਅਗਲਾ ਆਗੂ ਐਲਾਨਣ ਲਈ ਨਵੇਂ ਸਿਰੇ ਤੋਂ ਵਿਚਾਰ ਕਰਨਾ ਪੈ ਰਿਹਾ ਹੈ।
ਪਾਰਟੀ ਵੱਲੋਂ ਸ਼ਨਿੱਚਰਵਾਰ ਨੂੰ ਓਟਵਾ ਵਿੱਚ ਆਪਣਾ ਨਵਾਂ ਆਗੂ ਐਲਾਨਣ ਬਾਰੇ ਯੋਜਨਾ ਬਣਾਈ ਜਾ ਰਹੀ ਸੀ ਪਰ ਮਹਾਰਾਣੀ ਦੀ ਮੌਤ ਤੋਂ ਬਾਅਦ ਅਜਿਹਾ ਨਹੀਂ ਕੀਤਾ ਜਾ ਸਕੇਗਾ ਕਿਉਂਕਿ ਇਸ ਸਮੇਂ ਬ੍ਰਿਟੇਨ ਵਾਂਗ ਕੈਨੇਡਾ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਪਾਰਟੀ ਦੀ ਲੀਡਰਸਿ਼ਪ ਇਲੈਕਸ਼ਨ ਆਰਗੇਨਾਈਜਿ਼ੰਗ ਕਮੇਟੀ ਦੇ ਚੇਅਰ ਈਏਨ ਬ੍ਰੌਡੀ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਮਹਾਰਾਣੀ ਐਲਿਜ਼ਾਬੈੱਥ ਦੀ ਮੌਤ ਨਾਲ ਸਬੰਧਤ ਜਿਹੜੀਆਂ ਪ੍ਰੋਟੋਕਾਲਜ਼ ਹਨ ਪਾਰਟੀ ਉਨ੍ਹਾਂ ਦਾ ਸਤਿਕਾਰ ਕਰਦੀ ਹੈ।
ਬ੍ਰੌਡੀ ਨੇ ਆਖਿਆ ਕਿ ਇਸ ਲੀਡਰਸਿ਼ਪ ਦੌੜ ਦੇ ਨਤੀਜਿਆਂ ਦਾ ਐਲਾਨ ਕਰਨ ਲਈ ਢੁਕਵੇ ਸਮੇਂ ਬਾਰੇ ਕਮੇਟੀ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਬਾਰੇ ਸ਼ੁੱਕਰਵਾਰ ਸਵੇਰੇ ਅਪਡੇਟ ਮੁਹੱਈਆ ਕਰਵਾਈ ਜਾਵੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ