Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਖੇਡਾਂ

ਸ੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਉਤੇ ਕੀਤਾ ਕਬਜ਼ਾ

September 11, 2022 05:24 PM

ਦੁਬਈ, 11 ਸਤੰਬਰ (ਪੋਸਟ ਬਿਊਰੋ)- ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿਚ ਸ੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਉਤੇ ਕਬਜ਼ਾ ਕਰ ਲਿਆ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਸ੍ਰੀਲੰਕਾ ਨੇ ਨਿਰਧਾਰਤ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 170 ਦੌੜਾਂ ਬਣਾਈਆਂ ਜਦਕਿ ਪਾਕਿਸਤਾਨ ਦੀ ਪੂਰੀ ਟੀਮ 147 ਦੌੜਾਂ ਕੇ ਹੀ ਆਊਟ ਹੋ ਗਈ।ਸ੍ਰੀਲੰਕਾ ਵਲੋਂ ਸਭ ਤੋਂ ਵੱਧ 45 ਗੇਂਦਾਂ ’ਤੇ 71 ਦੌੜਾਂ ਭਾਨੁਕਾ ਰਾਜਪਕਸੇ ਨੇ ਬਣਾਈਆਂ।ਪਾਕਿਸਤਾਨ ਵਲੋਂ ਸਭ ਤੋਂ ਵੱਧ ਤਿੰਨ ਵਿਕਟਾਂ ਹਾਰਿਸ ਰਾਊਫ ਨੇ ਹਾਸਲ ਕੀਤੀਆਂ।ਏਸ਼ੀਆ ਕੱਪ ਵਿਚ ਹੁਣ ਤਕ ਪਾਕਿਸਤਾਨ ਤੇ ਸ੍ਰੀਲੰਕਾ ਨੇ 23 ਮੈਚ ਖੇਡੇ ਹਨ ਜਿਨ੍ਹਾਂ ਵਿਚੋਂ ਪਾਕਿਸਤਾਨ ਨੇ 13 ਜਦਕਿ ਸ੍ਰੀਲੰਕਾ ਨੇ 10 ਮੈਚ ਜਿੱਤੇ ਹਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ